ਸੇਵਾ ਸਿੰਘ ਸੇਖਵਾਂ ਨੇ ਵਿਧਾਨ ਸਭਾ ਦੇ ਆਚਰਣ ‘ਤੇ ਤਸੱਲੀ ਪ੍ਰਗਟਾਈ
Published : Oct 20, 2020, 7:07 pm IST
Updated : Oct 20, 2020, 7:07 pm IST
SHARE ARTICLE
seva singh sekhwn
seva singh sekhwn

ਵਿਧਾਨ ਸਭਾ ਵਿੱਚ ਕੈਪਟਨ ਨੇ ਜੋ ਬਿੱਲ ਪਾਸ ਕੀਤਾ ਉਹ ਇੱਕ ਚੰਗੀ ਪਹਿਲ ਹੈ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦਾ ਵਿਰੋਧ ਪੂਰੇ ਵਿੱਚ ਪੰਜਾਬ ਰੋਸ ਪ੍ਰਦਰਸਨ ਹੋ ਰਹੇ ਹਨ । ਹਮਲਾ ਮੋਦੀ ਹਕੂਮਤ ਵੱਲੋਂ ਕਾਰਪੋਰੇਟਾਂ ਨੂੰ ਖੇਤੀ ਖੇਤਰ 'ਚ ਅੰਨ੍ਹੀ ਲੁੱਟ ਮਚਾਉਣ ਦੀਆਂ ਖੁੱਲ੍ਹੀਆਂ ਛੋਟਾਂ ਦੇਣ ਦਾ ਹਮਲਾ ਹੈ । ਖੇਤੀ ਜ਼ਮੀਨਾਂ 'ਤੇ ਉਹਨਾਂ ਦੇ ਕਬਜ਼ੇ ਕਰਾਉਣ ਦਾ ਹਮਲਾ ਹੈ ।  ਇਸ ਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਸ਼ ਦਾ ਵਿਰੋਧ ਕਰ ਰਹੀਆਂ ਰਨ ।

Captain Amrinder Singh Captain Amrinder Singh
ਖੇਤੀ ਕਾਨੂੰਨਾਂ ਦੇ ਖਿਲਾਫ ਸਾਰੀਆਂ ਪਾਰਟੀਆਂ ਨੇ ਸਮਰਥਣ ਦਿੱਤਾ ਹੈ । ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਮੌਜੂਦਾ ਅਕਾਲੀ ਦਲ ਡੈਮੋਕ੍ਰੇਟਿਕ ਆਗੂ ਸੇਵਾ ਸਿੰਘ ਸੇਖਵਾਂ ਨੇ ਵਿਧਾਨ ਸਭਾ ਦੇ ਆਚਰਣ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਲਏ ਗਏ ਫੈਸਲੇ ਸ਼ਲਾਘਾਯੋਗ ਹਨ । ਵਿਧਾਨ ਸਭਾ ਵਿੱਚ ਕੈਪਟਨ ਨੇ ਜੋ ਬਿੱਲ ਪਾਸ ਕੀਤਾ ਹੈ ਉਹ ਇੱਕ ਚੰਗੀ ਪਹਿਲ ਹੈ । ਹੁਣ ਬਿੱਲ ਵਿਧਾਨ ਸਭਾ ਵਿੱਚ ਪਾਸ ਹੋ ਗਏ ਹਨ , ਪਰ ਰਾਜਪਾਲ ਲਈ ਜ਼ਰੂਰੀ ਹੈ ਕਿ ਉਹ ਬਿੱਲ ‘ਤੇ ਮੋਹਰ ਲਾਏ ਅਤੇ ਰਾਜਪਾਲ ਕੇਂਦਰ ਸਰਕਾਰ ਦੇ ਅਧੀਨ ਹੈ ।

Navjot SidhuNavjot Sidhu
ਇਸ ਲਈ ਇਹ ਨਹੀਂ ਜਾਪਦਾ ਕਿ ਇਸ ਬਿੱਲ ਨੂੰ ਕਾਨੂੰਨ ਬਣਾਇਆ ਜਾਵੇਗਾ , ਪਰ ਜੇ ਅਜਿਹਾ ਹੁੰਦਾ ਹੈ , ਤਾਂ ਪੰਜਾਬ ਸਰਕਾਰ ਵੀ ਕਾਨੂੰਨ ਦੀ ਪਾਲਣਾ ਕਰ ਸਕਦੀ ਹੈ । ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲੇ ਪੰਜਾਬ ਦੇ ਲੋਕਾਂ ਅਹਿਮ ਹਨ । ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਵੀ ਇਸ ਫ਼ੈਸਲੇ ਦੀ ਸ਼ਲਾਘਾ ਕਰ ਚੁੱਕੇ ਹਨ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement