ਪਾਕਿ ਲੜਕੀ ਦੀ ਰਿਹਾਈ ਤੋਂ ਬਾਅਦ ਵਤਨ ਵਾਪਸੀ, ਲੋੜੀਂਦੀ ਕਾਗਜ਼ੀ ਕਾਰਵਾਈ ਤੋਂ ਬਾਅਦ ਕੀਤਾ ਰਵਾਨਾ
Published : Oct 20, 2022, 9:55 pm IST
Updated : Oct 20, 2022, 9:55 pm IST
SHARE ARTICLE
Pakistan
Pakistan

ਮਹਿਵੀਸ਼ ਅਸਲਮ ਨੇ ਇਕ ਮੀਡੀਆ ਚੈਨਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਭਾਰਤੀ ਦੋਸਤ ਵਿੱਦਿਆ ਪੰਡਤ ਨੂੰ ਮਿਲਣ ਆਈ ਸੀ।

 

ਅਟਾਰੀ - ਪਾਕਿਸਤਾਨ ਦੇ ਸ਼ਹਿਰ ਫੈਸਲਾਬਾਦ ਦੀ ਰਹਿਣ ਵਾਲੀ ਮਹਿਵੀਸ ਅਸਲਮ ਨਾਂ ਦੀ ਲੜਕੀ ਭਾਰਤ ਵਿਖੇ ਬਿਨ੍ਹਾਂ ਵੀਜ਼ਾ ਰਹਿ ਰਹੀ ਸੀ, ਜਿਸ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਰਿਹਾਈ ਹੋਣ ਤੋਂ ਬਾਅਦ ਗੋਆ ਪੁਲਿਸ ਉਸ ਨੂੰ ਅਟਾਰੀ ਸਰਹੱਦ ’ਤੇ ਲੈ ਕੇ ਪਹੁੰਚੀ। ਇਮੀਗ੍ਰੇਸ਼ਨ ਤੇ ਕਸਟਮ ਦੀ ਲੋੜੀਂਦੀ ਕਾਗਜ਼ੀ ਕਾਰਵਾਈ ਤੋਂ ਬਾਅਦ ਉਸ ਨੂੰ ਪਾਕਿਸਤਾਨ ਰਵਾਨਾ ਕਰ ਦਿੱਤਾ ਗਿਆ ਹੈ। ਮਹਿਵੀਸ਼ ਅਸਲਮ ਨੇ ਇਕ ਮੀਡੀਆ ਚੈਨਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਭਾਰਤੀ ਦੋਸਤ ਵਿੱਦਿਆ ਪੰਡਤ ਨੂੰ ਮਿਲਣ ਆਈ ਸੀ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement