Punjab News: ਬੰਬੀਹਾ-ਕੌਸ਼ਲ ਗੈਂਗ ਦੇ 5 ਮੁੱਖ ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
Published : Oct 20, 2024, 11:54 am IST
Updated : Oct 20, 2024, 1:18 pm IST
SHARE ARTICLE
3 smugglers arrested with 5 illegal pistols in Jalandhar, 15 live pistols also recovered
3 smugglers arrested with 5 illegal pistols in Jalandhar, 15 live pistols also recovered

Punjab News: ਜਬਰਨ ਵਸੂਲੀ, ਕਤਲ, ਹਥਿਆਰਾਂ ਦੀ ਸਪਲਾਈ ਵਰਗੇ ਸੰਗਠਿਤ ਅਪਰਾਧ ਵਿੱਚ ਸ਼ਾਮਲ ਸ਼ੱਕੀ

 

                
Punjab News: ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਮੁੱਖ 5 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਿਨ੍ਹਾਂ ਕੋਲੋਂ ਨਾਜਾਇਜ਼ ਅਸਲਾ ਵੀ ਬਰਾਮਦ ਹੋਇਆ ਹੈ। ਇਹ ਕਾਰਵਾਈ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੀ ਗਈ ਹੈ। ਜਿਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਅਕਾਊਂਟ 'ਤੇ ਸ਼ੇਅਰ ਕਰਦੇ ਹੋਏ ਦਿੱਤੀ ਹੈ।

ਜਲੰਧਰ। ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ ਮੁੱਖ 5 ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਿਨ੍ਹਾਂ ਕੋਲੋਂ ਨਾਜਾਇਜ਼ ਅਸਲਾ ਵੀ ਬਰਾਮਦ ਹੋਇਆ ਹੈ। ਇਹ ਕਾਰਵਾਈ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੀ ਗਈ ਹੈ। ਜਿਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਅਕਾਊਂਟ 'ਤੇ ਸ਼ੇਅਰ ਕਰਦੇ ਹੋਏ ਦਿੱਤੀ ਹੈ।

ਜਲੰਧਰ ਕਮਿਸ਼ਨਰੇਟ ਪੁਲਸ ਨੇ ਕਾਰਵਾਈ ਕਰਦੇ ਹੋਏ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਇਕ ਪਿਸਤੌਲ, 1 ਰਿਵਾਲਵਰ ਅਤੇ 15 ਕਾਰਤੂਸ ਬਰਾਮਦ ਕੀਤੇ ਹਨ, ਜੋ ਕਿ ਮੱਧ ਪ੍ਰਦੇਸ਼ ਨਾਲ ਸਬੰਧਤ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਬਰੀ ਵਸੂਲੀ, ਕਤਲ, ਹਥਿਆਰਾਂ ਦੀ ਸਪਲਾਈ ਆਦਿ ਵਰਗੇ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਸ਼ੱਕੀ ਹਨ। ਉਸਦੇ ਖਿਲਾਫ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਚੱਲ ਰਹੇ ਹਨ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement