ਕਪੂਰਥਲਾ ਦੇ ਪਿੰਡ ਰਾਏਪੁਰ 'ਚ ਬੰਬ ਮਿਲਣ ਨਾਲ ਫੈਲੀ ਦਹਿਸ਼ਤ
Published : Nov 20, 2019, 3:02 pm IST
Updated : Nov 20, 2019, 3:02 pm IST
SHARE ARTICLE
police recovered bomb
police recovered bomb

ਹਲਕਾ ਭੁਲੱਥ 'ਚ ਪੈਂਦੇ ਪਿੰਡ ਰਾਏਪੁਰ ਅਰਾਈਆ (ਕਪੂਰਥਲਾ) ਵਿਖੇ ਗਲੀ 'ਚ ਭਰਤੀ ਪਾਉਣ ਲਈ ਲਿਆਂਦੀ ਮਿੱਟੀ 'ਚੋਂ ਤਿੰਨ ਬੰਬ ਮਿਲਣ ਨਾਲ

ਕਪੂਰਥਲਾ : ਹਲਕਾ ਭੁਲੱਥ 'ਚ ਪੈਂਦੇ ਪਿੰਡ ਰਾਏਪੁਰ ਅਰਾਈਆ (ਕਪੂਰਥਲਾ) ਵਿਖੇ ਗਲੀ 'ਚ ਭਰਤੀ ਪਾਉਣ ਲਈ ਲਿਆਂਦੀ ਮਿੱਟੀ 'ਚੋਂ ਤਿੰਨ ਬੰਬ ਮਿਲਣ ਨਾਲ ਦਹਿਸ਼ਤ ਦਾ ਮਹੌਲ ਬਣ ਗਿਆ ਹੈ।

police recovered bombpolice recovered bomb

ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਥਾਣਾ ਢਿਲਵਾਂ ਦੇ ਮੁਖੀ ਆਪਣੀ ਪੂਰੀ ਟੀਮ ਸਮੇਤ ਪੁੱਜੇ। ਪਰਮਜੀਤ ਸਿੰਘ ਨੇ ਦਸਿਆ ਹੈ ਕਿ ਬੰਬ ਕਬਜ਼ੇ 'ਚ ਲੈ ਕੇ ਇਸ ਦੀ ਬਾਰੀਕੀ ਨਾਲ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।

Punjab policePunjab police

ਉਨ੍ਹਾਂ ਦੱਸਿਆ ਕਿ ਇਹ ਮਿੱਟੀ ਮੰਡ 'ਚੋਂ ਲਿਆਂਦੀ ਗਈ ਸੀ ਤੇ ਇਸ ਸਬੰਧੀ ਏਐੱਸਪੀ ਭੁਲੱਥ ਤੇ ਬੰਬ ਨਿਰੋਧਕ ਦਸਤਿਆ ਨੁੰ ਸੂਚਿਤ ਕਰ ਦਿੱਤਾ ਹੈ। ਇਸ ਮੌਕੇ ਏਐੱਸਆਈ ਭਗਵੰਤ ਸਿੰਘ, ਏਐਸਆਈ ਰਘਬੀਰ ਸਿੰਘ ਥਾਣਾ ਢਿਲਵਾਂ ਮੌਜੂਦ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement