ਦੁਬਈ ਤੋਂ ਲਿਆਂਦਾ ਜਾ ਰਿਹਾ ਸੀ ਕਰੀਬ 70 ਲੱਖ ਦਾ ਸੋਨਾ, ਰਾਜਾਸਾਂਸੀ ਹਵਾਈ ਅੱਡੇ 'ਤੇ ਕੀਤਾ ਕਾਬੂ 
Published : Nov 20, 2021, 3:26 pm IST
Updated : Nov 20, 2021, 3:26 pm IST
SHARE ARTICLE
gold
gold

ਦੁਬਈ ਤੋਂ ਅੰਮ੍ਰਿਤਸਰ ਆਏ ਇੱਕ ਯਾਤਰੀ ਕੋਲੋਂ ਸੋਨਾ ਬਰਾਮਦ ਕੀਤਾ ਗਿਆ ਹੈ।

ਰਾਜਾਸਾਂਸੀ : ਦੁਬਈ ਤੋਂ ਅੰਮ੍ਰਿਤਸਰ ਆਏ ਇੱਕ ਯਾਤਰੀ ਕੋਲੋਂ ਸੋਨਾ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਬਰਾਮਦਗੀ ਕਸਟਮ ਅਧਿਕਾਰੀਆਂ ਵਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕੀਤੀ ਗਈ ਹੈ।

ਅਧਿਕਾਰੀਆਂ ਵਲੋਂ ਕੀਤੀ ਬਰੀਕੀ ਨਾਲ ਜਾਂਚ ਪੜਤਾਲ ਦੌਰਾਨ 146 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ। ਦੱਸ ਦੇਈਏ ਕਿ ਇਹ ਸੋਨੇ ਦੀ ਬਾਜ਼ਾਰੀ ਕੀਮਤ ਕਰੀਬ 70 ਲੱਖ ਦੱਸੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement