
12 ਹੋਰ ਆਈ. ਏ. ਐੱਸ. ਅਧਿਕਾਰੀਆਂ ਨੂੰ ਸੌਂਪਿਆ ਹੈ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ 12 ਆਈ. ਏ. ਐੱਸ. ਅਧਿਕਾਰੀਆਂ ਨੂੰ ਐਡੀਸ਼ਨਲ ਚਾਰਜ ਸੌਂਪਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ 12 ਆਈ. ਏ. ਐੱਸ. ਅਧਿਕਾਰੀ ਟ੍ਰੇਨਿੰਗ ਲਈ ਛੁੱਟੀ 'ਤੇ ਗਏ ਹੋਏ ਹਨ। ਇਸ ਦੌਰਾਨ ਸਰਕਾਰ ਨੇ ਉਨ੍ਹਾਂ ਦੇ ਕੰਮਾਂ ਦਾ ਐਡੀਸ਼ਨਲ ਚਾਰਜ 12 ਹੋਰ ਆਈ. ਏ. ਐੱਸ. ਅਧਿਕਾਰੀਆਂ ਨੂੰ ਸੌਂਪਿਆ ਹੈ। ਜਿਨ੍ਹਾਂ ਅਧਿਕਾਰੀਆਂ ਨੂੰ ਇਹ ਐਡੀਸ਼ਨਲ ਚਾਰਜ ਸੌਂਪਿਆ ਗਿਆ ਹੈ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ-