
ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਉਮੀਦਵਾਰਾਂ ਦੀ 12ਵੀਂ ਸੂਚੀ ਜਾਰੀ ਕੀਤੀ ਹੈ ਹੈ। ਇਸ ਸੂਚੀ 'ਚ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
AAP Candidates List
ਜਿਸ 'ਚ ਸੁਜਾਨਪੁਰ ਤੋਂ ਅਮਿਤਾ ਸਿੰਘ ਮੱਟੋ, ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ ਲਾਲਪੁਰਾ, ਦਾਖ਼ਾ ਤੋਂ ਕੇ ਐੱਨ.ਐੱਸ.ਕੰਗ, ਲਹਿਰਾ ਤੋਂ ਬਰਿੰਦਰ ਕੁਮਾਰ ਗੋਇਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ।