ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ 55.65 ਲੱਖ ਰੁਪਏ ਦੀ ਰਾਸ਼ੀ ਜ਼ਾਰੀ : ਡਾ. ਬਲਜੀਤ ਕੌਰ
Published : Feb 21, 2023, 3:08 pm IST
Updated : Feb 21, 2023, 3:08 pm IST
SHARE ARTICLE
Dr.  Baljit Kaur
Dr. Baljit Kaur

ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਜਿਲ੍ਹਾ ਤਰਨਤਾਰਨ ਦੇ ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਲਈ ਪਹਿਲੀ ਕਿਸ਼ਤ ਵਜੋਂ 55.65 ਲੱਖ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸਾਧਵੀ ਬਣਨ ਜਾ ਰਹੀ 23 ਸਾਲਾ ਇਹ ਲੜਕੀ, ਜਾਣੋ ਕਿਵੇਂ ਇਕ ਕਤਲ ਨੇ ਬਦਲੀ ਜ਼ਿੰਦਗੀ 

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਲੋੜਵੰਦ ਬੱਚਿਆਂ ਲਈ ਬਾਲ ਘਰ ਦੀ ਉਸਾਰੀ ਨਾਲ ਜ਼ਿਲ੍ਹੇ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆ ਦੇ ਲੋੜਵੰਦ ਬੱਚਿਆਂ ਨੂੰ  ਆਸਰਾ ਮਿਲੇਗਾ। ਤਰਨਤਾਰਨ ਜ਼ਿਲ੍ਹੇ ਵਿੱਚ ਬਾਲ ਘਰ ਨਾ ਹੋਣ ਕਾਰਣ ਲੋੜਵੰਦ ਬੱਚਿਆਂ ਦੀ ਦੇਖ-ਰੇਖ ਵਿੱਚ ਔਕੜਾਂ ਆ ਰਹੀਆਂ ਸਨ।

ਇਹ ਵੀ ਪੜ੍ਹੋ : ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਕਾਂਸਟੇਬਲ ਦੀ ਵਿਧਵਾ 58 ਸਾਲਾਂ ਤੋਂ ਪੈਨਸ਼ਨ ਲਈ ਕਰ ਰਹੀ ਸੰਘਰਸ਼

ਕੈਬਨਿਟ ਮੰਤਰੀ ਨੇ ਪਿੰਡ ਉਸਮਾਂ ਵਿਖੇ ਲੜਕਿਆਂ ਦੇ ਬਾਲ ਘਰ ਦੀ ਉਸਾਰੀ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ  ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement