
Shambhu Border News : ਵੱਡੀ ਗਿਣਤੀ ਕਿਸਾਨਾਂ ਨੇ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਕੀਤੀ ਭੇਟ
Shambhu Border News in Punjabi : ਅੱਜ ਸ਼ਹੀਦ ਸ਼ੁਭਕਰਨ ਸਿੰਘ ਦੀ ਪਹਿਲੀ ਬਰਸੀ 'ਤੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸ਼ਰਧਾਂਜਲੀ ਸਭਾਵਾਂ ਦਾ ਆਯੋਜਨ ਕੀਤਾ ਗਿਆ। ਜਿਨ੍ਹਾਂ ’ਚ ਬਠਿੰਡਾ ਦਾ ਬੱਲੋ ਪਿੰਡ, ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚਾ, ਸ਼ੰਭੂ ਮੋਰਚਾ, ਰਤਨਪੁਰਾ ਮੋਰਚਾ ਸ਼ਾਮਲ ਸਨ, ਜਿਸ ’ਚ ਵੱਡੀ ਗਿਣਤੀ ’ਚ ਕਿਸਾਨਾਂ ਨੇ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ’ਤੇ ਸ਼ੰਭੂ ਬਾਰਡਰ ’ਤੇ ਕਿਸਾਨਾਂ ਵਲੋਂ ਸ਼ਹੀਦ ਸ਼ੁਭਕਰਨ ਸਿੰਘ ਦੀ ਬਰਸੀ ਮੌਕੇ ਕਿਸਾਨ ਆਗੂ ਸਰਵਣ ਪੰਧੇਰ ਤੇ ਹੋਰਨਾਂ ਕਿਸਾਨ ਆਗੂਆਂ ਨੇ ਵੱਡੀ ਸ਼ਮੂਲੀਅਤ ਕਰਦੇ ਹੋਏ ਉਸ ਦੀ ਯਾਦ ਵਿਚ ਕੈਂਡਲ ਮਾਰਚ ਕੱਢਿਆ ਗਿਆ।
(For more news apart from Farmers took out candle march on anniversary of martyr Shubkaran Singh at Shambhu border News in Punjabi, stay tuned to Rozana Spokesman)