ਚੰਡੀਗੜ੍ਹ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ
Published : Mar 21, 2018, 3:20 am IST
Updated : Mar 21, 2018, 3:20 am IST
SHARE ARTICLE
Chandigarh
Chandigarh

ਸ਼ਹਿਰ ਦੇ ਵਿਕਾਸ ਲਈ ਕਈ ਏਜੰਡੇ ਪਾਸ 

ਮਿਊਂਸਪਲ ਕਾਰਪੋਰੇਸ਼ਨ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਦਿਵੇਸ਼ ਮੋਦਗਿਲ ਦੀ ਅਗਵਾਈ ਵਿਚ ਹੋਈ। ਇਸ ਮੌਕੇ ਕਮਿਸ਼ਨਰ ਜਤਿੰਦਰ ਯਾਦਵ, ਐਡੀਸ਼ਨਲ ਕਮਿਸ਼ਨਰ ਸੌਰਭ ਮਿਸ਼ਰਾ, ਹੀਰਾ ਨੇਗੀ, ਗੁਰਬਖ਼ਸ਼ ਰਾਵਤ, ਰਾਜ ਬਾਲਾ ਮਲਿਕ, ਅਨਿਲ ਦੂਬੇ, ਫ਼ਰਮੀਲਾ ਤੇ ਚੀਫ਼ ਇੰਜੀਨੀਅਰ ਮਨੋਜ ਬਾਂਸਲ ਅਤੇ ਹੋਰ ਅਧਿਕਾਰੀ ਸ਼ਾਮਲ ਹੋਏ। 

Municipal CorporationMunicipal Corporation

ਮੀਟਿੰਗ 'ਚ ਸ਼ਹਿਰ ਦੇ ਵਿਕਾਸ ਲਈ ਲੱਖਾਂ ਰੁਪਏ ਦੇ ਏਜੰਡੇ ਪਾਸ ਕੀਤੇ ਗਏ। ਇਸ ਮੌਕੇ ਇਕ ਏਜੰਡਾ ਪੇਡ ਪਾਰਕਿੰਗਾਂ ਦੇ ਰੇਟ ਹਾਲੇ ਨਾ ਵਧਾਉਣ ਦਾ ਪਾਸ ਕੀਤਾ। ਜ਼ਿਕਰਯੋਗ ਹੈ ਪੇਡ ਪਾਰਕਿੰਗਾਂ ਦੇ ਰੇਟ ਪਹਿਲੀ ਅਪ੍ਰੈਲ ਤੋਂ ਵਧਾਉਣੇ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement