ਫ਼ਰੀਦਕੋਟ ਅਦਾਲਤ ਨੇ ਜ਼ਮਾਨਤ ਅਰਜ਼ੀ ਕੀਤੀ ਸੀ ਰੱਦ
ਚੰਡੀਗੜ੍ਹ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਹਾਈਕੋਰਟ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਵਲੋਂ ਲਗਾਈ ਗਈ ਅਗਾਊਂ ਜ਼ਮਾਨਤ ਅਰਜ਼ੀ ਫ਼ਰੀਦਕੋਟ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਸੀ ਜਿਸ ਮਗਰੋਂ ਉਨ੍ਹਾਂ ਹਾਈਕੋਰਟ ਵਿਚ ਪਹੁੰਚ ਕੀਤੀ ਸੀ।