ਪੰਜਾਬ ਪੁਲਿਸ ਨੇ ਲਾਲ ਕਿਲ੍ਹੇ ’ਤੇ ਨਿਸ਼ਾਨ ਸਾਹਿਬ ਝੁਲਾਉਣ ਵਾਲੇ ਜੁਗਰਾਜ ਸਿੰਘ ਨੂੰ ਹਿਰਾਸਤ ਵਿਚ ਲਿਆ
Published : Mar 21, 2023, 8:07 am IST
Updated : Mar 21, 2023, 8:07 am IST
SHARE ARTICLE
Punjab Police detained Jugraj Singh (File Photo)
Punjab Police detained Jugraj Singh (File Photo)

ਬੀਤੇ ਦਿਨੀਂ ਹੀ ਜੁਗਰਾਜ ਸਿੰਘ ਦਾ ਵਿਆਹ ਹੋਇਆ ਸੀ ਅਤੇ ਅੰਮ੍ਰਿਤਪਾਲ ਸਿੰਘ ਨੇ ਵੀ ਉਸ ਦੇ ਵਿਆਹ ਵਿਚ ਸ਼ਿਰਕਤ ਕੀਤੀ ਸੀ।



ਖਾਲੜਾ: ਪੰਜਾਬ ਪੁਲਿਸ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਨਿਸ਼ਾਨ ਸਾਹਿਬ ਝੁਲਾਉਣ ਵਾਲੇ ਜੁਗਰਾਜ ਸਿੰਘ ਵਾਂ ਨੂੰ ਹਿਰਾਸਤ ਵਿਚ ਲਿਆ ਹੈ। ਖਾਲੜਾ ਦੇ ਐੱਸ.ਐੱਚ.ਓ. ਚਰਨ ਸਿੰਘ ਨੇ ਦੱਸਿਆ ਕਿ ਜੁਗਰਾਜ ਸਿੰਘ ਪੁੱਤਰ ਬਲਦੇਵ ਸਿੰਘ ਦੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਸੰਪਰਕ ਸਨ। ਪੁਲਿਸ ਵਲੋਂ ਉਸ ਨੂੰ ਅਦਾਲਤ ਪੱਟੀ ਵਿਖੇ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੀ ਜੁਗਰਾਜ ਸਿੰਘ ਦਾ ਵਿਆਹ ਹੋਇਆ ਸੀ ਅਤੇ ਅੰਮ੍ਰਿਤਪਾਲ ਸਿੰਘ ਨੇ ਵੀ ਉਸ ਦੇ ਵਿਆਹ ਵਿਚ ਸ਼ਿਰਕਤ ਕੀਤੀ ਸੀ।  

 

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement