ਲੁਧਿਆਣਾ 'ਚ ਇਨਸਾਨੀਅਤ ਸ਼ਰਮਸਾਰ, ਮਤਰੇਏ ਪਿਓ ਨੇ ਧੀ ਨਾਲ ਕੀਤਾ ਜਬਰ-ਜਨਾਹ

By : GAGANDEEP

Published : Mar 21, 2023, 2:11 pm IST
Updated : Mar 21, 2023, 3:14 pm IST
SHARE ARTICLE
Rape
Rape

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

ਲੁਧਿਆਣਾ : ਲੁਧਿਆਣਾ ਵਿਚ ਇਕ ਵਾਰ ਫਿਰ ਇਨਸਾਨੀਅਤ ਸ਼ਰਮਸਾਰ ਹੋਈ ਹੈ। ਇਥੋਂ ਦੇ ਸਦਰ ਇਲਾਕੇ ਦੇ ਬਚਿੱਤਰ ਨਗਰ 'ਚ ਇਕ ਮਤਰੇਏ ਪਿਓ ਨੇ ਆਪਣੀ ਹੀ 9 ਸਾਲਾਂ ਦੀ ਮਾਸੂਮ ਧੀ ਨਾਲ ਜਬਰ-ਜਨਾਹ ਕੀਤਾ ਹੈ।

ਜਾਣਕਾਰੀ ਮੁਤਾਬਕ ਪੀੜਤਾ ਦੀ ਮਾਂ ਦਾ ਦੂਜਾ ਵਿਆਹ ਸਾਲ 2018 'ਚ ਹਰਦੀਪ ਸਿੰਘ ਨਾਲ ਹੋਇਆ ਸੀ। ਉਸ ਦੀ ਧੀ ਵੀ ਉਸ ਨਾਲ ਰਹਿੰਦੀ ਸੀ। ਇਸ ਦੌਰਾਨ ਮਤਰੇਆ ਪਿਓ ਬੱਚੀ ਨਾਲ ਆਪਣੀ ਹਵਸ ਮਿਟਾਉਂਦਾ ਰਿਹਾ।

ਸਾਲ 2022 'ਚ ਜਦੋਂ ਬੱਚੀ ਆਪਣੇ ਨਾਨਕੇ ਘਰ ਮੁਹਾਲੀ ਗਈ ਤਾਂ ਉਸ ਨੇ ਨਾਨੀ ਨੂੰ ਸਾਰੀ ਗੱਲ ਦੱਸੀ। ਇਸ ਤੋਂ ਬਾਅਦ ਨਾਨੀ ਨੇ ਤੁਰੰਤ ਪੂਰੇ ਮਾਮਲੇ ਦੀ ਜਾਣਕਾਰੀ ਮੋਹਾਲੀ 'ਚ ਦਰਜ ਕਰਵਾਈ। ਪੁਲਿਸ ਨੇ ਪੀੜਤਾ ਦੇ ਬਿਆਨਾਂ 'ਤੇ ਉਕਤ ਐੱਫ. ਆਈ. ਆਰ. ਦੇ ਤਹਿਤ ਦੋਸ਼ੀ ਹਰਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement