
Lok Sabha Election: ਰੋਪੜ ਰੇਂਜ ਅਤੇ ਬਾਰਡਰ ਰੇਂਜ ਦੇ ਨਵੇਂ ਪੁਲਿਸ ਅਧਿਕਾਰੀ ਵੀ ਨਿਯੁਕਤ
ECI appoints new Deputy Commissioner of Jalandhar News in punjabi : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ ਰੇਂਜ ਦੀ ਡੀਆਈਜੀ ਅਤੇ ਰਾਕੇਸ਼ ਕੁਮਾਰ ਕੌਸ਼ਲ ਨੂੰ ਡੀਆਈਜੀ ਬਾਰਡਰ ਰੇਂਜ ਤੈਨਾਤ ਕੀਤਾ ਗਿਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from 'ECI appoints new Deputy Commissioner of Jalandhar News in punjabi' stay tuned to Rozana Spokesman)