Mohali News : ਜ਼ਿਲ੍ਹਾ ਮੋਹਾਲੀ ਦੇ ਖਰੜ ਦੇ ਕੋਲ ਹਿਮਾਚਲ ਦੀ ਬੱਸ ਦੇ ਉੱਪਰ ਹਮਲਾ 
Published : Mar 21, 2025, 2:15 pm IST
Updated : Mar 21, 2025, 2:15 pm IST
SHARE ARTICLE
Attack on Himachal bus near Kharar in Mohali district Latest News in Punjabi
Attack on Himachal bus near Kharar in Mohali district Latest News in Punjabi

Mohali News : ਦੋ ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Attack on Himachal bus near Kharar in Mohali district Latest News in Punjabi : ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿਚ ਪੰਜਾਬੀਆਂ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ’ਚ ਲਗਾਤਾਰ ਤਣਾਅ ਵੱਧ ਰਿਹਾ ਹੈ। ਜਿਸ ਕਾਰਨ ਦੋਵਾਂ ਸੂਬਿਆਂ ਵਿਚ ਕਈ ਅਣਸੁਖਾਵੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ। ਅਜਿਹੀ ਹੀ ਘਟਨਾ ਜ਼ਿਲ੍ਹਾ ਮੋਹਾਲੀ ਦੇ ਖਰੜ ਵਿਚ ਦੇਖਣ ਨੂੰ ਮਿਲੀ ਹੈ। ਜਿਥੇ ਹਿਮਾਚਲ ਪ੍ਰਦੇਸ਼ ਦੀ ਬੱਸ ਦੇ ਉੱਪਰ ਹਮਲਾ ਹੋਇਆ ਹੈ।

ਜਾਣਕਾਰੀ ਅਨੁਸਾਰ ਜ਼ਿਲ੍ਹਾ ਮੋਹਾਲੀ ਦੇ ਖਰੜ ਦੇ ਕੋਲ ਹਿਮਾਚਲ ਪ੍ਰਦੇਸ਼ ਦੀ ਬੱਸ ਦੇ ਉੱਪਰ ਹਮਲਾ ਹੋਇਆ ਹੈ। ਜਿਸ ਦੇ ਵਿਰੁਧ ਕਾਰਵਾਈ ਕਰਦੇ ਹੋਏ  ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਮੁਲਜ਼ਮਾਂ ਦੀ ਪਹਿਚਾਣ ਹਰਦੀਪ ਸਿੰਘ ਅਤੇ ਗਗਨਦੀਪ ਸਿੰਘ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦਸਿਆ ਕਿ ਪੁਲਿਸ ਨੇ ਅਲਟੋ ਕਾਰ ਨੂੰ ਵੀ ਬਰਾਮਦ ਕਰ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement