Punjab News: ਅਚਾਨਕ ਸੰਤੁਲਨ ਵਿਗੜਨ ਕਾਰਨ ਪਲਟੀਆਂ ਖਾਂਦੀ ਖੇਤਾਂ ਵਿੱਚ ਡਿੱਗੀ ਕਾਰ
Published : Mar 21, 2025, 4:37 pm IST
Updated : Mar 21, 2025, 4:37 pm IST
SHARE ARTICLE
Car overturns and falls into fields due to sudden loss of balance
Car overturns and falls into fields due to sudden loss of balance

ਗੱਡੀ ਵਿੱਚ  ਇੱਕ ਬਜ਼ੁਰਗ ਅਤੇ ਇੱਕ ਔਰਤ ਸਮੇਤ ਇੱਕ ਲੜਕੀ ਸਵਾਰ ਸੀ।

 

Punjab News: ਇਕ ਟੈਕਸੀ (ਕਾਰ) ਰਾਹੀਂ ਸਵਾਰ ਹੋ ਕੇ ਪਠਾਨਕੋਟ ਤੋਂ ਅੰਮ੍ਰਿਤਸਰ ਦਵਾਈ ਲੈਣ ਲਈ ਜਾ ਰਹੇ ਪਰਿਵਾਰ ਨਾਲ ਦੀਨਾਨਗਰ ਦੇ ਬਾਈਪਾਸ ਨੇੜੇ ਅਚਾਨਕ ਕਾਰ ਦਾ ਸੰਤੁਲਨ ਵਿਗੜਨ ਕਾਰਨ ਹਾਦਸਾ ਵਾਪਰ ਗਿਆ।

ਕਾਰ ਪਲਟੀਆਂ ਖਾਂਦੀ ਹੋਈ ਸੜਕ ਤੋਂ ਹੇਠਾਂ ਖੇਤਾਂ ਵਿੱਚ ਉਤਰ ਗਈ ਜਿਸ ਕਾਰਨ ਕਾਰ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ। ਹਾਲਾਂਕਿ  ਕਾਰ ਵਿੱਚ ਸਵਾਰ ਡਰਾਈਵਰ ਇੱਕੋ ਪਰਿਵਾਰ ਦੇ ਤਿੰਨ ਪਰਿਵਾਰਕ ਮੈਂਬਰਾਂ ਵਿੱਚੋਂ ਪਰਿਵਾਰ ਦੀ ਸਿਰਫ਼ ਲੜਕੀ ਦੇ ਜ਼ਖ਼ਮੀ ਹੋਣ ਦੀ ਖਬਰ ਹੈ । ਗੱਡੀ ਵਿੱਚ  ਇੱਕ ਬਜ਼ੁਰਗ ਅਤੇ ਇੱਕ ਔਰਤ ਸਮੇਤ ਇੱਕ ਲੜਕੀ ਸਵਾਰ ਸੀ।

ਜ਼ਖ਼ਮੀ ਲੜਕੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਉਧਰ ਦੀਨਾਨਗਰ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਗਨੀਮਤ ਰਹੀ ਕਿ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement