CM ਭਗਵੰਤ ਮਾਨ ਵੱਲੋਂ ‘ਈਦ’ ਮੌਕੇ ਮੁਸਲਿਮ ਭਾਈਚਾਰੇ ਨੂੰ ਵੱਡਾ ਤੋਹਫ਼ਾ
Published : Mar 21, 2026, 10:15 am IST
Updated : Mar 21, 2026, 10:15 am IST
SHARE ARTICLE
CM Bhagwant Mann's big gift to the Muslim community on the occasion of 'Eid'
CM Bhagwant Mann's big gift to the Muslim community on the occasion of 'Eid'

'ਮਾਲੇਰਕੋਟਲਾ ’ਚ 563 ਕਰੋੜ ਦੀ ਲਾਗਤ ਨਾਲ 38 ਏਕੜ ਵਿੱਚ ਬਣੇਗਾ ਮੈਡੀਕਲ ਕਾਲਜ'

ਮਾਲੇਰਕੋਟਲਾ: ਈਦ-ਉਲ-ਫਿਤਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹੁੰਚੇ।ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ  ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲੇਰਕੋਟਲਾ ਵਿਖੇ 563 ਕਰੋੜ ਦੀ ਲਾਗਤ ਨਾਲ 38 ਏਕੜ ਵਿੱਚ ਮੈਡੀਕਲ ਕਾਲਜ ਬਣਾਉਣ ਦਾ ਐਲਾਨ ਕੀਤਾ ਹੈ।ਇਸ ਤੋਂ ਇਲਾਵਾ 100 ਐਮ.ਬੀ.ਬੀ.ਐਸ. ਸੀਟਾਂ ਵਾਲਾ ਕਾਲਜ ਜਲਦ ਤਿਆਰ ਹੋਵੇਗਾ।

ਇਸ ਤੋਂ ਇਲਾਵਾ 150 ਬੈੱਡ ਦਾ ਈ.ਐਸ.ਆਈ. ਹਸਪਤਾਲ ਵੀ ਬਣਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਮੁਸਲਿਮ ਭਾਈਚਾਰੇ ਨੂੰ  ਈਦ-ਉਲ-ਫਿਤਰ ਦੀਆਂ  ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਧਰਤੀ ਉੱਤੇ ਨਫਰਤ ਦੇ ਬੀਜ ਨਹੀਂ ਉਗ ਸਕਦੇ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement