ਖੰਘ ਅਤੇ ਜ਼ੁਕਾਮ ਲਈ ਵੇਚੀਆਂ ਜਾਣ ਵਾਲੀਆਂ ਦਵਾਈਆਂ ਦੀ ਰਿਪੋਰਟ ਦੇਣੀ ਜ਼ਰੂਰੀ
Published : Apr 21, 2020, 7:18 am IST
Updated : May 4, 2020, 3:08 pm IST
SHARE ARTICLE
File Photo
File Photo

ਕੋਵਿਡ-19 ਮਹਾਮਾਰੀ ਦੌਰਾਨ ਸੰਭਾਵਤ ਮਰੀਜ਼ਾਂ 'ਤੇ ਨਜ਼ਰ ਰੱਖਣ ਲਈ ਫ਼ੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਕਮਿਸ਼ਨਰ ਪੰਜਾਬ ਸ੍ਰੀ ਕਾਹਨ ਸਿੰਘ ਪੰਨੂੰ

ਚੰਡੀਗੜ੍ਹ, 20 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ-19 ਮਹਾਮਾਰੀ ਦੌਰਾਨ ਸੰਭਾਵਤ ਮਰੀਜ਼ਾਂ 'ਤੇ ਨਜ਼ਰ ਰੱਖਣ ਲਈ ਫ਼ੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਕਮਿਸ਼ਨਰ ਪੰਜਾਬ ਸ੍ਰੀ ਕਾਹਨ ਸਿੰਘ ਪੰਨੂੰ ਨੇ ਸੂਬੇ ਦੇ ਸਮੂਹ ਜ਼ੋਨਲ ਲਾਇਸੈਂਸਿੰਗ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਕੈਮਿਸਟ ਵਲੋਂ ਅਪਣੇ ਸਟੋਰ 'ਤੇ ਜਾਂ ਕਿਸੇ ਵਿਅਕਤੀ ਦੇ ਘਰ ਫ਼ਲੂ, ਖੰਘ ਅਤੇ ਜ਼ੁਕਾਮ ਦੇ ਇਲਾਜ ਲਈ ਦਵਾਈਆਂ ਦੀ ਸਪਲਾਈ ਕਰਨ ਸਬੰਧੀ ਸਿਵਲ ਸਰਜਨ ਨੂੰ ਰਿਪੋਰਟ ਭੇਜਣ ਦੇ ਨਿਰਦੇਸ਼ ਦਿਤੇ ਹਨ। ਉਨ੍ਹਾਂ ਕਿਹਾ ਕਿ ਫ਼ਲੂ, ਖਾਂਸੀ ਅਤੇ ਜ਼ੁਕਾਮ ਦੇ ਇਲਾਜ ਲਈ ਕਿਸੇ ਵਿਅਕਤੀ ਨੂੰ ਦਵਾਈਆਂ ਦੀ ਵਿਕਰੀ ਜਾਂ ਸਪਲਾਈ ਸਬੰਧੀ ਜਾਣਕਾਰੀ ਲੋਕਾਂ ਦੇ ਹਿੱਤ ਲਈ ਬਹੁਤ ਜ਼ਰੂਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement