400 ਗ੍ਰਾਮ ਚਾਂਦੀ ਦੇ ਗਹਿਣੇ ਅਤੇ ਤਿੰਨ ਗੈਸ ਸਿਲੰਡਰ ਚੋਰੀ
Published : Apr 21, 2020, 10:01 am IST
Updated : Apr 21, 2020, 10:01 am IST
SHARE ARTICLE
File Photo
File Photo

ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਨੇੜੇ ਸਥਿਤ ਮੁਹੱਲ ਦਸਮੇਸ਼ ਨਗਰ ’ਚ ਰਹਿੰਦੇ ਇਕ ਪ੍ਰਵਾਸੀ ਮਜ਼ਦੂਰ ਦੇ ਘਰੋਂ ਲਗਪਗ ਚਾਰ ਸੌ ਗ੍ਰਾਮ ਚਾਂਦੀ ਦੇ ਗਹਿਣੇ

ਰਾਏਕੋਟ, 20 ਅਪ੍ਰੈਲ (ਜਸਵੰਤ ਸਿੰਘ ਸਿੱਧੂ): ਸਥਾਨਕ ਗੁਰਦੁਆਰਾ ਟਾਹਲੀਆਣਾ ਸਾਹਿਬ ਨੇੜੇ ਸਥਿਤ ਮੁਹੱਲ ਦਸਮੇਸ਼ ਨਗਰ ’ਚ ਰਹਿੰਦੇ ਇਕ ਪ੍ਰਵਾਸੀ ਮਜ਼ਦੂਰ ਦੇ ਘਰੋਂ ਲਗਪਗ ਚਾਰ ਸੌ ਗ੍ਰਾਮ ਚਾਂਦੀ ਦੇ ਗਹਿਣੇ ਅਤੇ ਤਿੰਨ ਗੈਸ ਸਿਲੰਡਰ ਚੋਰੀ ਹੋ ਜਾਣ ਦੀ ਖ਼ਬਰ ਹੈ। ਪੀੜਤ ਪ੍ਰਵਾਸੀ ਮਜ਼ਦੂਰ ਰਾਜੂ ਹਲਵਾਈ ਪੁੱਤਰ ਤੇਜੀ ਪ੍ਰਸਾਦ ਨੇ ਦਸਿਆ ਕਿ ਉਹ ਰਾਏਕੋਟ ਬੱਸ ਅੱਡੇ ’ਤੇ ਸਮੋਸਿਆਂ ਦੀ ਰੇਹੜੀ ਲਗਾ ਕੇ ਗੁਜ਼ਾਰਾ ਕਰਦਾ ਹੈ।

ਅੱਜ ਦੁਪਹਿਰੇ ਜਦ ਉਹ ਅਪਣੇ ਪਰਵਾਰ ਨਾਲ ਖੇਤਾਂ ਵਿਚੋਂ ਕਣਕ ਦੀਆਂ ਬੱਲੀਆਂ ਚੁਗਣ ਲਈ ਗਿਆ ਹੋਇਆ ਸੀ ਤਾਂ ਇਸ ਦੌਰਾਨ ਕਿਸੇ ਨੇ ਉਨ੍ਹਾਂ ਦੇ ਘਰ ਦਾ ਤਾਲਾ ਤੋੜ ਕੇ ਘਰ ਦੇ ਟਰੰਕ ’ਚ ਪਏ ਚਾਰ ਸੌ ਗ੍ਰਾਮ ਚਾਂਦੀ ਦੇ ਗਹਿਣੇ, ਇਕ ਮੋਬਾਈਲ ਫ਼ੋਨ ਅਤੇ ਤਿੰਨ ਗੈਸ ਸਿਲੰਡਰ ਚੋਰੀ ਕਰ ਲਏ ਹਨ। ਪੀੜਤ ਪਰਵਾਰ ਵਲੋਂ ਇਸ ਘਟਨਾ ਦੀ ਸੂਚਨਾ ਸਿਟੀ ਪੁਲਿਸ ਨੂੰ ਦਿਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement