ਖ਼ਬਰਾਂ |

ਤਾਜ਼ਾ |

ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਕੜਿਆਲ ਦੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ
Published : Apr 21, 2026, 10:00 am IST
Updated : Apr 21, 2026, 10:00 am IST
SHARE ARTICLE
Farmer from village Karial committed suicide due to debt
Farmer from village Karial committed suicide due to debt

ਪੀੜਤ ਕਿਸਾਨ ਸਿਰ ਅੜ੍ਹਤੀਆਂ ਅਤੇ ਬੈਂਕਾਂ ਦਾ 18 ਲੱਖ ਰੁਪਏ ਸੀ ਕਰਜ਼ਾ

ਦਿੜ੍ਹਬਾ : ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਅਧੀਨ ਆਉਂਦੇ ਪਿੰਡ ਕੜਿਆਲ ਦੇ 34 ਸਾਲ ਦੇ ਕਿਸਾਨ ਬਲਜਿੰਦਰ ਸਿੰਘ ਪੁੱਤਰ ਕ੍ਰਿਪਾਲ ਸਿੰਘ ਨੇ ਕਰਜ਼ੇ ਅਤੇ ਪਰਿਵਾਰਕ ਪ੍ਰੇਸ਼ਾਨੀਆਂ ਕਾਰਨ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਸਿਰ ਆੜ੍ਹਤੀਆਂ ਅਤੇ ਬੈਂਕਾਂ ਦਾ 17-18 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ।

ਪੀੜਤ ਪਰਿਵਾਰ ਅਨੁਸਾਰ ਬਲਜਿੰਦਰ ਨਾ ਸਿਰਫ਼ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ, ਬਲਕਿ ਪਰਿਵਾਰਕ ਬਿਮਾਰੀਆਂ ਨੇ ਵੀ ਉਸ ਨੂੰ ਘੇਰਿਆ ਹੋਇਆ ਸੀ। ਉਸ ਨੇ ਪਹਿਲਾਂ ਆਪਣੀ ਮਾਤਾ ਦਾ ਇਲਾਜ ਕਰਵਾਇਆ ਅਤੇ ਹੁਣ ਉਸ ਦੇ ਪਿਤਾ ਚੂਲਾ ਟੁੱਟਣ ਕਾਰਨ ਮੰਜੇ ’ਤੇ ਪਏ ਹਨ। ਇਨ੍ਹਾਂ ਸਭ ਪ੍ਰੇਸ਼ਾਨੀਆਂ ਦੇ ਚਲਦਿਆਂ ਕਿਸਾਨ ਬਲਜਿੰਦਰ ਸਿੰਘ ਨੇ ਖੁਦਕੁਸ਼ੀ ਵਰਗਾ ਖੌਫਨਾਕ ਕਦਮ ਚੁੱਕ ਲਿਆ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement