ਖ਼ਬਰਾਂ |

ਤਾਜ਼ਾ |

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਦੀ ਟੀਮ ਡਿਬੜੂਗੜ੍ਹ ਪਹੁੰਚੀ
Published : Apr 21, 2026, 2:06 pm IST
Updated : Apr 21, 2026, 2:06 pm IST
SHARE ARTICLE
Punjab Police team reaches Dibrugarh to arrest MP Amritpal Singh
Punjab Police team reaches Dibrugarh to arrest MP Amritpal Singh

ਅਜਨਾਲਾ ਥਾਣਾ ਹਮਲੇ ’ਚ ਰਸਮੀ ਤੌਰ ’ਤੇ ਗ੍ਰਿਫਤਾਰੀ ਪਾਉਣ ਲਈ ਪਹੁੰਚੀ ਹੈ ਪੁਲਿਸ

ਅਜਨਾਲਾ :  ਆਸਾਮ ਦੀ ਡਿਬੜੂਗੜ੍ਹ ਜੇਲ੍ਹ ਵਿਚ ਐਨ.ਐਸ.ਏ ਤਹਿਤ ਬੰਦ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਥਾਣਾ ਕੇਸ ਵਿਚ ਰਸਮੀ ਤੌਰ ’ਤੇ ਗ੍ਰਿਫਤਾਰੀ ਪਾਉਣ ਲਈ ਪੰਜਾਬ ਪੁਲਿਸ ਦੀ ਉੱਚ ਪੱਧਰੀ ਟੀਮ ਡਿਬਰੂਗੜ੍ਹ ਪਹੁੰਚ ਚੁੱਕੀ ਹੈ ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੱਲ੍ਹ 22 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ’ਤੇ ਲੱਗੀ ਐਨ.ਐਸ.ਏ ਦੀ ਮਿਆਦ ਖ਼ਤਮ ਹੋ ਰਹੀ ਹੈ, ਜਿਸ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਉਨ੍ਹਾਂ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਦਰਜ ਵੱਖ-ਵੱਖ ਮੁਕਦਮਿਆਂ ਵਿਚ ਰਸਮੀ ਤੌਰ ’ਤੇ ਗ੍ਰਿਫਤਾਰੀ ਪਾਈ ਜਾਵੇਗੀ। ਗ੍ਰਿਫ਼ਤਾਰੀ ਪਾਉਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਵੀ ਮੰਗਿਆ ਜਾ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement