ਬੋਰਵੈਲ ‘ਚ ਡਿੱਗੀ 4 ਸਾਲ ਦੀ ਬੱਚੀ
Published : May 21, 2019, 9:46 am IST
Updated : May 21, 2019, 9:46 am IST
SHARE ARTICLE
4-year-old Girl Fell into a Borewell
4-year-old Girl Fell into a Borewell

ਬੋਰਵੈਲ 9 ਇੰਚ ਚੌੜਾ ਅਤੇ 400 ਫੁੱਟ ਡੂੰਘਾ ਸੀ

ਜੋਧਪੁਰ: ਬੀਤੇ ਦਿਨ ਰਾਜਸਥਾਨ ‘ਚ ਜੋਧਪੁਰ ਜ਼ਿਲੇ ‘ਚ ਚਾਰ ਸਾਲ ਦੀ ਬੱਚੀ ਬੋਰਵੈਲ ‘ਚ ਡਿੱਗ ਗਈ ਸੀ, ਜਿਸ ਦੌਰਾਨ ਬੱਚੀ ਦੀ ਮੌਤ ਹੋ ਗਈ। 13 ਘੰਟੇ ਤੱਕ ਲੋਕ ਬੱਚੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਰਹੇ ਬੱਚੀ ਨੂੰ ਬੋਰਵੈਲ ਚੋਂ ਕੱਢ ਲਿਆ ਗਿਆ ਪਰ ਬੱਚੀ ਨੂੰ ਬਚਾਇਆ ਨਹੀ ਜਾ ਸਕਿਆ।

4-year-old girl fell into a borewell4-year-Old Girl Fell into a Borewell

ਦੱਸ ਦਈਏ ਕਿ ਬੀਤੇ ਦਿਨ ਪੁਲਿਸ ਅਤੇ ਸਥਾਨਕ ਲੋਕਾਂ ਵੱਲੋਂ ਬਚਾਅ ਕਾਰਜ ਜਾਰੀ ਸੀ, ਪਰ ਇਸ ਦੇ ਬਾਵਜੂਦ ਵੀ ਉਹ ਬੱਚੀ ਨਹੀਂ ਬਚਾ ਸਕੇ। ਮਿਲੀ ਜਾਣਕਾਰੀ ਮੁਤਾਬਕ ਬੱਚੀ ਖੇਡਦੇ ਸਮੇਂ ਬੋਰਵੈਲ ‘ਚ ਡਿੱਗ ਗਈ ਸੀ।



 

ਖੋਰਾਪਾ ਪੁਲਿਸ ਸਟੇਸ਼ਨ ਦੇ ਇੰਚਾਰਜ ਕੇਸਾ ਰਾਮ ਨੇ ਕਿਹਾ ਕਿ ਬੋਰਵੈਲ 9 ਇੰਚ ਚੌੜਾ ਅਤੇ 400 ਫੁੱਟ ਡੂੰਘਾ ਸੀ, ਉਹਨਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਗਈ ਪਰ ਉਹ ਮਾਸੂਮ ਨੂੰ ਨਹੀਂ ਬਚਾ ਸਕੇ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਪਰਿਵਾਰਿਕ ਮੈਬਰਾਂ ਨੂੰ ਸੌਂਪ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ।

Location: India, Rajasthan, Jodhpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement