ਮੋਹਿਤ ਰਾਮਪਾਲ ਅਤੇ ਗਰੇਵਾਲ ਨੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨਾਲ ਕੀਤੀ ਮੁਲਾਕਾਤ
Published : May 21, 2019, 3:31 pm IST
Updated : May 21, 2019, 3:31 pm IST
SHARE ARTICLE
Mohit Rampal and Grewal met the Commissioner of Police Sukhchain Singh Gill
Mohit Rampal and Grewal met the Commissioner of Police Sukhchain Singh Gill

ਜਾਨੋਂ ਮਾਰਨ ਦੀਆਂ ਮਿਲ ਰਹੀਆਂ ਹਨ ਧਮਕੀਆਂ

ਸਮਾਜ ਸੇਵੀ ਅਨਮੋਲ ਕਵਾਤਰਾ ’ਤੇ ਹਮਲਾ ਕਰਨ ਦੇ ਇਲਜ਼ਾਮਾਂ ’ਚ ਘਿਰੇ ਕਾਂਗਰਸੀ ਮੋਹਿਤ ਰਾਮਪਾਲ ਅਤੇ ਗਰੇਵਾਲ ਅੱਜ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੂੰ ਮਿਲੇ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਕਿਵੇਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਸੋਸ਼ਲ ਮੀਡੀਆ ’ਤੇ ਮਿਲ ਰਹੀਆਂ ਨੇ ਉਨ੍ਹਾਂ ਨੇ ਕਿਹਾ ਕਿ ਜਿਹੜਾ ਝਗੜਾ ਸੀ ਉਹ ਪੂਰਾ ਸਿਆਸੀ ਸੀ ਇਸ ਵਿਚ ਅਨਮੋਲ ਦੀ ਸਮਾਜ ਸੇਵੀ ਜਥੇਬੰਦੀ ਦਾ ਕੋਈ ਵੀ ਲੈਣਾ ਦੇਣਾ ਨਹੀਂ ਸੀ।

PhotoPhoto

ਗਰੇਵਾਲ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਨੇ ਉਨ੍ਹਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਇਨਕੁਆਰੀ ਮਾਰਕ ਕਰ ਦਿੱਤੀ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਪੁਲਿਸ ਉਨ੍ਹਾਂ ਦਾ ਸਾਥ ਜ਼ਰੂਰ ਦੇਵੇਗੀ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਏਗੀ। ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਨੇ ਜਿਸ ਸਬੰਧੀ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨੂੰ ਜਾਣਕਾਰੀ ਵੀ ਦੇ ਦਿੱਤੀ ਹੈ। ਗਰੇਵਾਲ ਨੇ ਕਿਹਾ ਕਿ ਇਹ ਝਗੜਾ ਪੂਰੀ ਤਰ੍ਹਾਂ ਸਿਆਸੀ ਸੀ ਇਸ ਵਿਚ ਅਨਮੋਲ ਦੀ ਸਮਾਜ ਸੇਵੀ ਜਥੇਬੰਦੀ ਦਾ ਕੋਈ ਵੀ ਲੈਣਾ ਦੇਣਾ ਨਹੀਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement