
Punjab Weather News : ਮੋਹਾਲੀ, ਚੰਡੀਗੜ੍ਹ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ
Punjab Weather News : ਪੰਜਾਬ ’ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ । ਮੌਸਮ ਦਾ ਮਿਜਾਜ਼ ਬਦਲਣ ਨਾਲ ਮੋਹਾਲੀ, ਚੰਡੀਗੜ੍ਹ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੋਹਾਲੀ ਦੇ ਵਿੱਚ ਤੇਜ਼ ਹਨੇਰੀ ਝੱਖੜ ਦੇ ਕਾਰਨ ਛਾਇਆ ਹਨੇਰਾ ਤੇਜ ਹਵਾਵਾਂ ਦੇ ਨਾਲ ਬੱਦਲਾਂ ਦੇ ਗੱਜਣ ਦੀ ਆਵਾਜ਼ ਸੁਣਾਈ ਦੇ ਰਹੀ ਹੈ। ਦਿਨ ਦੇ ਸਮੇਂ ਹੀ ਗੱਡੀਆਂ ਦੀਆਂ ਰੈਡ ਲਾਈਟਾਂ ਜਗ ਗਈਆਂ ਹਨ।
(For more news apart from A storm has arrived in Punjab! Dust is flying in Mohali due strong winds, black clouds are covering sky, see pictures News in Punjabi, stay tuned to Rozana Spokesman)