ਕੋਰੋਨਾ ਸਬੰਧੀ ਝੂਠੀਆਂ ਰੀਪੋਰਟਾਂ ਬਣਾਉਣ ਵਾਲੀ ਲੈਬ 'ਤੇ ਵਿਜੀਲੈਂਸ ਦਾ ਛਾਪਾ
Published : Jun 21, 2020, 10:27 am IST
Updated : Jun 21, 2020, 10:27 am IST
SHARE ARTICLE
File Photo
File Photo

ਪੰਜਾਬ 'ਚ ਕੋਰੋਨਾ ਮਹਾਂਮਾਰੀ ਦੇ ਜਿਥੇ ਕਈ ਲੈਬਾਂ 'ਚ ਚੰਗੀ ਤਰ੍ਹਾਂ ਟੈਸਟਾਂ ਦੀ ਜਾਂਚ ਕਰ ਕੇ ਰੀਪੋਰਟਾਂ ਤਿਆਰ ਕੀਤੀਆਂ ਜਾਂਦੀਆਂ ਹਨ,

ਅੰਮ੍ਰਿਤਸਰ, 20 ਜੂਨ (ਪਪ): ਪੰਜਾਬ 'ਚ ਕੋਰੋਨਾ ਮਹਾਂਮਾਰੀ ਦੇ ਜਿਥੇ ਕਈ ਲੈਬਾਂ 'ਚ ਚੰਗੀ ਤਰ੍ਹਾਂ ਟੈਸਟਾਂ ਦੀ ਜਾਂਚ ਕਰ ਕੇ ਰੀਪੋਰਟਾਂ ਤਿਆਰ ਕੀਤੀਆਂ ਜਾਂਦੀਆਂ ਹਨ, ਉਥੇ ਹੀ ਅੱਜ ਅੰਮ੍ਰਿਤਸਰ 'ਚ ਵਿਜੀਲੈਂਸ ਮਹਿਕਮੇ ਵਲੋਂ ਕੋਰੋਨਾ ਦੇ ਟੈਸਟ ਕਰ ਰਹੀ ਇਕ ਨਿਜੀ ਲੈਬ 'ਚ ਛਾਪੇਮਾਰੀ ਕੀਤੀ ਗਈ। ਸੂਤਰਾਂ ਮੁਤਾਬਕ ਲੈਬ 'ਚ ਕੋਰੋਨਾ ਨੂੰ ਲੈ ਕੇ ਝੂਠੀਆਂ ਰਿਪੋਰਟਾਂ ਤਿਆਰ ਕੀਤੀਆਂ ਜਾਂਦੀਆਂ ਸਨ, ਜਿਸ ਦੀ ਖ਼ਬਰ ਮਿਲਦਿਆਂ ਹੀ ਵਿਜੀਲੈਂਸ ਵਲੋਂ ਉਕਤ ਲੈਬ 'ਚ ਛਾਪੇਮਾਰੀ ਕੀਤੀ ਗਈ ਅਤੇ ਲੈਬ ਦੇ ਕਾਗ਼ਜ਼ਾਤ ਵੀ ਜ਼ਬਤ ਕਰਨ ਦੀ ਖ਼ਬਰ ਮਿਲੀ ਹੈ। ਵਿਜੀਲੈਂਸ ਵਿਭਾਗ ਵਲੋਂ ਇਸ ਮਾਮਲੇ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤਕ ਪੁਛਗਿੱਛ ਜਾਰੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement