Dal Khalsa News : ਭਾਰਤ ਸਰਕਾਰ ਨੇ ਦਲ ਖਾਲਸਾ ਦੇ ਸੋਸ਼ਲ ਅਕਾਊਂਟ ਕੀਤੇ ਬੰਦ, ਜਾਣੋ ਕੀ ਹੈ ਵਜ੍ਹਾ

By : BALJINDERK

Published : Jun 21, 2025, 5:34 pm IST
Updated : Jun 21, 2025, 5:34 pm IST
SHARE ARTICLE
 ਭਾਰਤ ਸਰਕਾਰ ਨੇ ਦਲ ਖਾਲਸਾ ਦੇ ਸੋਸ਼ਲ ਮੀਡੀਆ ਅਕਾਊਂਟ ਕੀਤੇ ਬੰਦ, ਜਾਣੋ ਕੀ ਹੈ ਵਜ੍ਹਾ
ਭਾਰਤ ਸਰਕਾਰ ਨੇ ਦਲ ਖਾਲਸਾ ਦੇ ਸੋਸ਼ਲ ਮੀਡੀਆ ਅਕਾਊਂਟ ਕੀਤੇ ਬੰਦ, ਜਾਣੋ ਕੀ ਹੈ ਵਜ੍ਹਾ

Dal Khalsa News : ਦਲ ਖ਼ਾਲਸਾ ਨੇ ਅਮ੍ਰਿਤਪਾਲ ਸਿੰਘ ਮਹਿਰੋਂ ਦੀ ਕੀਤੀ ਸੀ ਹਮਾਇਤ,ਨਹੀਂ ਦਿੱਖ ਰਹੇ ਦਲ ਖਾਲਸਾ ਦੇ ਸੋਸ਼ਲ ਅਕਾਊਂਟ

Dal Khalsa News in Punjabi : ਦਲ ਖ਼ਾਲਸਾ ਦਾ ਇੰਸਟਾਗ੍ਰਾਮ ਖ਼ਾਤਾ ਭਾਰਤ ਸਰਕਾਰ ਵੱਲੋਂ ਬੰਦ ਕਰ ਦਿੱਤਾ ਗਿਆ ਹੈ। ਭਾਰਤ ਲਗਾਤਾਰ ਦੁਨੀਆਂ ਸਾਹਮਣੇ ਇਹ ਝੂਠ ਬੋਲ ਰਿਹਾ ਹੈ ਕਿ ਪੰਜਾਬ ’ਚ ਖ਼ਾਲਿਸਤਾਨ ਦੀ ਲਹਿਰ ਨਹੀਂ ਹੈ। ਪੰਜਾਬ ਵਿੱਚ ਖ਼ਾਲਿਸਤਾਨ ਦੀ ਮਜ਼ਬੂਤ ਲਹਿਰ ਨੂੰ ਇਸ ਖਾਤੇ ਰਾਹੀਂ ਦੁਨੀਆ ਨੂੰ ਦਿਖਾਇਆ ਜਾ ਰਿਹਾ ਸੀ ਅਤੇ ਭਾਰਤ ਵਲੋਂ ਸਿਰਜੇ ਖ਼ਾਲਿਸਤਾਨ ਵਿਰੋਧੀ ਵਿਰਤਾਂਤ ਨੂੰ “ਪਿੰਡ-ਪਿੰਡ ਸ਼ਹਿਰ ਸ਼ਹਿਰ ਖ਼ਾਲਿਸਤਾਨ ਲਹਿਰ” ਰਾਹੀ ਤੋੜਿਆ ਜਾ ਰਿਹਾ ਹੈ। ਜਿਸ ਨੂੰ ਇਸ ਖਾਤੇ ਰਾਹੀਂ ਪੰਜਾਬ ਦੇ ਬਾਕੀ ਦੁਨੀਆਂ ਦੇ ਲੋਕਾਂ ਨਾਲ ਵੀ ਸਾਂਝਾ ਕੀਤਾ ਜਾ ਰਿਹਾ ਸੀ।

1

ਇੱਕ ਮਹੀਨਾ ਪਹਿਲਾਂ ਬਣੇ ਇਸ ਖਾਤੇ ਨੇ ਆਪਣੀ ਰੀਚ ਤਕਰੀਬਨ ਇੱਕ ਮਿਲੀਅਨ ਬਣਾ ਲਈ ਸੀ। ਜਿਸ ਤੋਂ ਸਾਫ਼ ਹੁੰਦਾ ਸੀ ਕਿ ਲੋਕ ਖ਼ਾਲਿਸਤਾਨ ਲਹਿਰ ਨੂੰ ਵੇਖ,ਸੁਣ ਅਤੇ ਸਮਝ ਰਹੇ ਸਨ। ਦਲ ਖ਼ਾਲਸਾ ਨੇ ਅਮ੍ਰਿਤਪਾਲ ਸਿੰਘ ਮਹਿਰੋਂ ਦੀ ਹਮਾਇਤ ਵੀ ਕੀਤੀ ਸੀ। 

1

ਬੌਖ਼ਲਾਹਟ ਵਿੱਚ ਆਈ ਭਾਰਤ ਸਰਕਾਰ ਜਿੱਥੇ ਉਹਨਾਂ ਸਮਾਗਮਾਂ ਵਿੱਚ ਪੰਜਾਬ ਪੁਲਿਸ ਰਾਹੀਂ ਖ਼ਲਲ ਪੈਦਾ ਕਰ ਰਹੀ ਹੈ ਉਥੇ ਹੀ ਇਹ ਖਾਤਾ ਵੀ ਬੰਦ ਕਰ ਦਿੱਤਾ ਗਿਆ ਹੈ। 

(For more news apart from The Indian government has closed Dal Khalsa's social media accounts News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement