ਜਗਦੀਪ ਬਰਾੜ 'ਆਪ' ਯੂਥ ਵਿੰਗ ਦੇ ਮੀਤ ਪ੍ਰਧਾਨ ਨਿਯੁਕਤ
Published : Jul 21, 2018, 11:34 am IST
Updated : Jul 21, 2018, 11:34 am IST
SHARE ARTICLE
Jagdeep Singh Brar
Jagdeep Singh Brar

ਆਮ ਆਦਮੀ ਪਾਰਟੀ ਜਗਦੀਪ ਸਿੰਘ ਜੈਮਲਵਾਲਾ ਨੂੰ ਯੂਥ ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਜਿਸ ਨਾਲ ਜਗਦੀਪ ਸਿੰਘ ਜੈਮਲਵਾਲਾ ...

ਮੋਗਾ, ਆਮ ਆਦਮੀ ਪਾਰਟੀ ਜਗਦੀਪ ਸਿੰਘ ਜੈਮਲਵਾਲਾ ਨੂੰ ਯੂਥ ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਜਿਸ ਨਾਲ ਜਗਦੀਪ ਸਿੰਘ ਜੈਮਲਵਾਲਾ ਦੀ ਨਿਯੁਕਤੀ ਸਦਕਾ ਪਾਰਟੀ ਸਫ਼ਾ ਦੇ ਨਾਲ-ਨਾਲ ਆਮ ਲੋਕਾਂ ਵਿਚ ਵੀ ਖੁਸ਼ੀ ਦੀ ਲਹਿਰ ਹੈ। ਜਗਦੀਪ ਜੈਮਲਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਹਾਈ ਕਮਾਂਡ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਪਹਿਲਾਂ ਦੀ ਤਰਾਂ ਤਨਦੇਹੀ ਨਾਲ ਨਿਭਾਉਣਗੇ।

Arvind KejriwalArvind Kejriwal

ਉਨ੍ਹਾਂ ਕਿਹਾ ਕਿ ਉਹ 'ਆਪ' ਦੀਆਂ ਲੋਕ ਹਿੱਤ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਹਮੇਸ਼ਾ ਯਤਨਸ਼ੀਲ ਹਨ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕਰਦਿਆ ਕਿਹਾ ਕਿ ਉਹ ਹਮੇਸ਼ਾਂ ਪਾਰਟੀ ਲਈ ਤਨਦੇਹਰੀ ਅਤੇ ਇਮਾਨਦਾਰੀ ਨਾਲ ਕੰਮ ਕਰਦੇ ਰਹਿਣਗੇ, ਜਿਨ੍ਹਾਂ ਉਨ੍ਹਾਂ ਨੂੰ ਇਹ ਮਾਣ ਬਖਸ਼ਿਆ ਹੈ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement