ਨੌਜਵਾਨ ਕਵਿੱਤਰੀ ਗੁਰਪ੍ਰੀਤ ਗੀਤ ਨੇ ਕਿਹਾ ਦੁਨੀਆਂ ਨੂੰ ਅਲਵਿਦਾ
Published : Jul 21, 2020, 11:37 am IST
Updated : Jul 21, 2020, 11:42 am IST
SHARE ARTICLE
Gurpreet Geet
Gurpreet Geet

ਛੋਟੀ ਉਮਰ ਵਿਚ ਬੜੇ ਡੂੰਘੇ ਅਰਥਾਂ ਵਾਲੀ ਕਵਿਤਾ ਰਚਣ ਵਾਲੀ ਗੁਰਪ੍ਰੀਤ ਗੀਤ ਅੱਜ ਦੁਨੀਆਂ ਨੂੰ ਅਲਵਿਦਾ ਕਹਿ ਗਈ ਹੈ।

ਜਲੰਧਰ : ਛੋਟੀ ਉਮਰ ਵਿਚ ਬੜੇ ਡੂੰਘੇ ਅਰਥਾਂ ਵਾਲੀ ਕਵਿਤਾ ਰਚਣ ਵਾਲੀ ਗੁਰਪ੍ਰੀਤ ਗੀਤ ਅੱਜ ਦੁਨੀਆਂ ਨੂੰ ਅਲਵਿਦਾ ਕਹਿ ਗਈ ਹੈ। ਉਹ ਕੈਂਸਰ ਨਾਲ ਜੂਝ ਰਹੀ ਸੀ ਤੇ ਪਿਛਲੇ ਕੁਝ ਸਮੇਂ ਤੋਂ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿੱਥੇ ਸੋਮਵਾਰ ਯਾਨੀ ਅੱਜ ਉਸਦਾ ਦੇਹਾਂਤ ਹੋ ਗਿਆ।

Gurpreet Geet Gurpreet Geet

ਜ਼ਿਕਰਯੋਗ ਹੈ ਕਿ ਉਸ ਦੀ ਪਹਿਲੀ ਕਿਤਾਬ ਸੁਪਨਿਆਂ ਦੇ ਦਸਤਖ਼ਤ ਹਾਲੇ ਅੱਜ ਹੀ ਛਪ ਕੇ ਆਈ ਸੀ ਤੇ ਜਲਦੀ ਹੀ ਰਿਲੀਜ਼ ਹੋਣੀ ਸੀ। ਜ਼ਿਲ੍ਹਾਂ ਜਲੰਧਰ ਦੇ ਆਦਮਪੁਰ ਨਾਲ ਸਬੰਧਤ ਇਸ ਹੋਣਹਾਰ ਕਵਿੱਤਰੀ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਦੇਸ਼ ਵਿਦੇਸ਼ ਵਿਚ ਵਸਦੇ ਲੇਖਕਾਂ ਤੇ ਸਾਹਿਤ ਪ੍ਰੇਮੀਆਂ ਵਿਚ ਸ਼ੋਕ ਦੀ ਲਹਿਰ ਦੌੜ ਗਈ।

ਇਸ ਦੇ ਨਾਲ ਹੀ ਦੱਸ ਦਈਏ ਕਿ ਗੁਰਪ੍ਰੀਤ ਗੀਤ ਦੇ ਦੇਹਾਂਤ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਵੀ ਦੁੱਖ ਪ੍ਰਗਟਾਇਆ ਹੈ ਅਤੇ ਗੁਰਪ੍ਰੀਤ ਗੀਤ ਦੀ ਇਸ ਖ਼ਬਰ ਨੂੰ ਆਪਣੇ ਫੇਸਬੁੱਕ ਪੇਜ਼ ਤੇ ਸਾਂਝਾ ਕੀਤਾ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement