ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਆ ਦਾਖ਼ਲ, BSF ਕਰ ਰਹੀ ਹੈ ਪੁੱਛਗਿੱਛ
Published : Jul 21, 2022, 1:41 pm IST
Updated : Jul 21, 2022, 1:41 pm IST
SHARE ARTICLE
Photo
Photo

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ਼

 

ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਦੀ ਭਾਰਤ-ਪਾਕਿ ਸਰਹੱਦ 'ਤੇ ਇੱਕ ਪਾਕਿਸਤਾਨੀ ਘੁਸਪੈਠੀਆ ਦਾਖ਼ਲ ਹੋਇਆ ਹੈ। ਇਹ ਘੁਸਪੈਠੀਆ ਬੀਓਪੀ ਦੇ ਬੀਓਪੀ ਡੋਨਾ ਤੇਲੂ ਮੱਲ ਦੇ ਨੇੜੇ ਤੋਂ ਭਾਰਤੀ ਖੇਤਰ ਵਿੱਚ ਦਾਖਲ ਹੋਇਆ ਸੀ। ਜਾਣਕਾਰੀ ਮੁਤਾਬਕ ਘੁਸਪੈਠੀਏ ਦੀ ਪਛਾਣ 30 ਸਾਲਾ ਅੱਬਾਸ ਵਜੋਂ ਹੋਈ ਹੈ। ਫਿਲਹਾਲ ਬੀਐਸਐਫ ਆਬਾਸ ਤੋਂ ਪੁੱਛਗਿੱਛ ਕਰ ਰਹੀ ਹੈ।
 

 

PHOTO
PHOTO

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement