ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ
Published : Jul 21, 2022, 7:14 pm IST
Updated : Jul 21, 2022, 7:14 pm IST
SHARE ARTICLE
Sidhu Moose Wala's father Balkaur Singh receives threat message
Sidhu Moose Wala's father Balkaur Singh receives threat message

ਉਹਨਾਂ ਨੂੰ ਪਾਕਿਸਤਾਨ ਦੇ ਨੰਬਰ ਤੋਂ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।


ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਮਰਹੂਮ ਗਾਇਕ ਦੇ ਪਿਤਾ ਨੂੰ ਸੋਸ਼ਲ਼ ਮੀਡੀਆ ਅਤੇ ਫੋਨ ਜ਼ਰੀਏ ਧਮਕੀਆਂ ਮਿਲ ਰਹੀਆਂ ਹਨ। ਇਕ ਇੰਸਟਾਗ੍ਰਾਮ ਮੈਸੇਜ ਵਿਚ ਲਿਖਿਆ ਗਿਆ, “ਬਾਪੂ ਅਗਲਾ ਨਿਸ਼ਾਨਾ, ਪੁੱਤ ਯਾਦ ਆ ਰਿਹਾ ਨਾ...ਹੁਣ ਪੁੱਤ ਕੋਲ ਹੀ ਭੇਜਾਂਗੇ”। ਇਸ ਤੋਂ ਇਲਾਵਾ ਉਹਨਾਂ ਨੂੰ ਪਾਕਿਸਤਾਨ ਦੇ ਨੰਬਰ ਤੋਂ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

Balkaur Singh
Balkaur Singh

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਾਫ਼ ਕਿਹਾ ਹੈ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣਗੇ। ਪੁੱਤ ਦੇ ਕਾਤਲਾਂ ਨੂੰ ਸਜ਼ਾ ਦਿਵਾਉਦੇ ਰਹਾਂਗੇ, ਉਹਨਾਂ ਕਿਹਾ ਕਿ ਮੈਂ ਪਿੱਛੇ ਹਟਣ ਵਾਲਾ ਨਹੀਂ ਹਾਂ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੇ ਕੁਝ ਨਜ਼ਦੀਕੀ ਨੌਜਵਾਨਾਂ ਨੇ ਉਸ ਨੂੰ ਸੋਸ਼ਲ ਮੀਡੀਆ 'ਤੇ ਆ ਰਹੀਆਂ ਧਮਕੀਆਂ ਬਾਰੇ ਜਾਣਕਾਰੀ ਦਿੱਤੀ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement