ਮਨਿੰਦਰਜੀਤ ਬੇਦੀ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਨਿਯੁਕਤ
Published : Jul 21, 2023, 9:19 pm IST
Updated : Jul 21, 2023, 9:19 pm IST
SHARE ARTICLE
Maninderjit Bedi
Maninderjit Bedi

ਐਡਵੋਕੇਟ ਬੇਦੀ ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪ੍ਰੈਕਟਿਸ ਕਰ ਰਹੇ ਸਨ

ਮੁਹਾਲੀ  : ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਦਾ ਨਵਾਂ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਇੱਥੇ ਜ਼ਿਕਰਯੋਗ ਹੈ ਕਿ ਐਡਵੋਕੇਟ ਬੇਦੀ ਲੰਬੇ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪ੍ਰੈਕਟਿਸ ਕਰ ਰਹੇ ਸਨ ਅਤੇ ਉਹਨਾਂ ਦੇ ਪਿਤਾ ਸਵ. ਇੰਦਰਜੀਤ ਸਿੰਘ ਬੇਦੀ ਵੀ ਰਾਮਪੁਰਾ ਫੂਲ ਵਿਖੇ ਵਕਾਲਤ ਕਰਦੇ ਸਨ। 

file photo

 

ਬੇਦੀ, ਸਭ ਤੋਂ ਛੋਟੀ ਉਮਰ ਦੇ ਐਡੀਸ਼ਨਲ ਐਡਵੋਕੇਟ ਜਨਰਲ ਨਿਯੁਕਤ ਹੋਏ ਹਨ ਜੋ ਉਹਨਾਂ ਲਈ ਬਹੁਤ ਵੱਡੀ ਪ੍ਰਾਪਤੀ ਹੈ। ਲੰਬੇ ਸਮੇਂ ਤੋਂ ਦਿੱਲੀ ਦੇ ਮੁੱਖ ਮੰਤਰੀ  ਅਰਵਿੰਦ ਕੇਜਰੀਵਾਲ ਨਾਲ ਜੁੜੇ ਹੋਏ ਹਨ ਅਤੇ ਕੇਜਰੀਵਾਲ ਦੇ ਨਜ਼ਦੀਕੀਆਂ ਵਿਚੋ ਇੱਕ ਹਨ। ਇਸ ਸੰਬਧੀ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹ ਇਸ ਨਿਯੁਕਤੀ ਤੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹਨ।  

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement