ਖ਼ਬਰਾਂ |

ਤਾਜ਼ਾ |

ਬਠਿੰਡਾ: ਬੈਂਕ 'ਚੋਂ ਸਾਢੇ 4 ਲੱਖ ਰੁਪਏ ਲੈ ਕੇ ਸਫ਼ਾਈ ਕਰਮਚਾਰੀ ਫ਼ਰਾਰ
Published : Jul 21, 2026, 4:30 pm IST
Updated : Jul 21, 2026, 4:30 pm IST
SHARE ARTICLE
Bathinda: Sanitation worker absconds with Rs 4.5 lakh from bank
Bathinda: Sanitation worker absconds with Rs 4.5 lakh from bank

ਪ੍ਰਤਾਪ ਨਗਰ ਸਥਿਤ SBI ਬ੍ਰਾਂਚ ਵਿੱਚ ਸਫ਼ਾਈ ਦਾ ਕੰਮ ਕਰਦਾ ਸੀ ਮੁਲਜ਼ਮ ਸਤਬੀਰ ਕੁਮਾਰ

ਬਠਿੰਡਾ: ਬਠਿੰਡਾ ਦੇ ਪ੍ਰਤਾਪ ਨਗਰ ਐਸਬੀਆਈ ਬੈਂਕ ਦੀ ਬਰਾਂਚ ਵਿੱਚ ਸਾਢੇ ਚਾਰ ਲੱਖ ਰੁਪਏ ਚੋਰੀ ਕਰਕੇ ਉਥੋਂ ਦਾ ਕੱਚਾ ਕਰਮਚਾਰੀ ਫਰਾਰ ਹੋ ਗਿਆ, ਜੋ ਕਿ ਸਫਾਈ ਦਾ ਕੰਮ ਕਰਦਾ ਸੀ। ਬਠਿੰਡਾ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਪੀਸੀ ਨੇ ਦੱਸਿਆ ਕਿ ਉਹਨਾਂ ਨੂੰ ਐਸਬੀਆਈ ਬੈਂਕ ਪ੍ਰਤਾਪ ਨਗਰ ਦੇ ਕਰਮਚਾਰੀਆਂ ਵੱਲੋਂ ਇੱਕ ਦਰਖਾਸਤ ਦਿੱਤੀ ਗਈ ਸੀ, ਜਿਸ ਵਿੱਚ ਉਹਨਾਂ ਨੇ ਬੈਂਕ ਵਿੱਚ ਚੋਰੀ ਦੀ ਗੱਲ ਦੱਸੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਇਹ ਬੈਂਕ ਦਾ ਹੀ ਕੱਚਾ ਕਰਮਚਾਰੀ ਸੀ, ਜਿਸ ਨੇ ਬੈਂਕ ’ਚ ਸਾਢੇ ਲੱਖ ਰੁਪਏ ਤੇ ਹੱਥ ਸਾਫ ਕੀਤਾ ਹੈ। 

ਸਫਾਈ ਕਰਨ ਵਾਲੇ ਲੜਕੇ ਦਾ ਨਾਮ ਸਤਬੀਰ ਕੁਮਾਰ ਹੈ ਅਤੇ ਉਸੇ ਨੇ ਹੀ ਬੈਂਕ ਵਿੱਚੋਂ ਸਾਢੇ ਚਾਰ ਲੱਖ ਰੁਪਏ ਦੀ ਚੋਰੀ ਕੀਤੀ ਹੈ। ਬਠਿੰਡਾ ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐਸਪੀਸੀ ਦਾ ਕਹਿਣਾ ਹੈ ਕਿ ਜਲਦੀ ਦੋਸ਼ੀ ਨੂੰ ਫੜ ਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement