
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੀੰਗ ਬਾਰੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੱਤਰਕਾਰਾਂ ਨੂੰ ਦੱਸਿਆ।
Punjab Cabinet Meatingਇਸ ਦੌਰਾਨ ਉਹਨਾਂ ਨੇ ਕੁਝ ਅਹਿਮ ਫੈਸਲੇ ਵੀ ਲਏ, ਜਿਵੇ ਕਿ ਉਹਨਾਂ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਹੋਵੇਗੀ। ਨਾਲ ਹੀ ਉਹਨਾਂ ਨੇ ਇਸ ਮੀਟਿੰਗ ਦੌਰਾਨ ਵਿਧਾਨ ਸਭਾ ਦੇ ਇਜਲਾਸ ਬਾਰੇ ਰਣਨੀਤੀ ਵੀ ਉਲੀਕੀ।
Punjab Cabinet Meating `ਤੇ ਨਵੇਂ ਕਾਨੂੰਨ ਲਿਆਉਣ ਵਾਲੇ ਬਿੱਲਾਂ ਨੂੰ ਵੀ ਮਨਜੂਰੀ ਦੇ ਦਿੱਤੀ ।ਉਧਰ ਹੀ ਪੰਜਾਬ ਕੈਬਿਨਟ ਨੇ ਪੰਜਾਬ ਹਾਇਰ ਐਜੂਕੇਸ਼ਨ ਬਣਾਉਣ ਨੂੰ ਮਨਜ਼ੂਰੀ ਵੀ ਦਿੱਤੀ ਗਈ ਹੈ। ਇਸ ਮੌਕੇ ਉਹਨਾਂ ਨੇ ਇਹ ਵੱਡਾ ਫੈਸਲਾ ਲਿਆ ਕਿ ਸਰਕਾਰੀ ਨੌਕਰੀਆਂ `ਚ ਐਸ ਸੀ ਭਾਈਚਾਰੇ ਲਈ ਕੋਟਾ ਵੀ ਮਨਜੂਰ ਕੀਤਾ ਗਿਆ ਹੈ। ਤੁਹਾਨੂੰ ਦਸ ਦੇਈਏ ਕਿ ਪੰਜਾਬ ਕੈਬਿਨਟ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਮੱਦੇਨਜ਼ਰ ਰੱਖਦੇ ਦੋਸ਼ੀਆਂ ਨੂੰ 10 ਸਾਲ ਦੀ ਸਜ਼ਾ ਦੀ ਤਜਵੀਜ਼ ਦਿੱਤੀ ਹੈ।