
ਸੂਬੇ 'ਚ ਪਏ ਭਾਰੀ ਮੀਂਹ ਕਾਰਨ ਜਿੱਥੇ ਵੱਖ-ਵੱਖ ਜਿਲ੍ਹਿਆਂ 'ਚ ਪਾਣੀ ਨੇ ਤਬਾਹੀ ਮਚਾਈ ਹੋਈ ਹੈ ਅਤੇ ਲੋਕਾਂ ਨੂੰ ਬੇਘਰ ਕਰ ਦਿੱਤਾ ਹੈ
ਜਲੰਧਰ : ਸੂਬੇ 'ਚ ਪਏ ਭਾਰੀ ਮੀਂਹ ਕਾਰਨ ਜਿੱਥੇ ਵੱਖ-ਵੱਖ ਜਿਲ੍ਹਿਆਂ 'ਚ ਪਾਣੀ ਨੇ ਤਬਾਹੀ ਮਚਾਈ ਹੋਈ ਹੈ ਅਤੇ ਲੋਕਾਂ ਨੂੰ ਬੇਘਰ ਕਰ ਦਿੱਤਾ ਹੈ ਅਤੇ ਫਸਲਾਂ ਪੂਰੀ ਤਰ੍ਹਾਂ ਬਰਬਾਦ ਕਰ ਕੇ ਰੱਖ ਦਿੱਤੀਆ ਹਨ।
Funeral was to be done on the road in jalandhar
ਉਥੇ ਹੀ ਹੜ੍ਹ ਦੇ ਕਾਰਨ ਕਈ ਮੌਤਾਂ ਵੀ ਹੋ ਰਹੀਆਂ ਹਨ। ਜਿਨ੍ਹਾਂ ਦਾ ਸੰਸਕਾਰ ਕਰਨ ਲਈ ਪਿੰਡ 'ਚ ਸਮਸ਼ਾਨ ਘਾਟ ਵੀ ਨਹੀਂ ਨਸੀਬ ਹੋ ਰਹੇ। ਅਜਿਹਾ ਹੀ ਇੱਕ ਮਾਮਲਾ ਜਲੰਧਰ ਦੇ ਲੋਹੀਆਂ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਪਿੰਡ ਗਿੰਦੜ 'ਚ ਪਤੀ ਵੱਲੋਂ ਆਪਣੀ ਪਤਨੀ ਦਾ ਸੰਸਕਾਰ ਸੜ੍ਹਕ ਦੇ ਉੱਪਰ ਹੀ ਕੀਤਾ ਗਿਆ।
Funeral was to be done on the road in jalandhar
ਕਿਉਂਕਿ ਹੜ੍ਹ ਦੇ ਕਾਰਨ ਪਿੰਡ ਦੇ ਸਮਸ਼ਾਨਘਾਟ 'ਚ ਪਾਣੀ ਭਰ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦਲਜੀਤ ਕੌਰ ਦੀ ਹੜ੍ਹ ਦੇ ਸਦਮੇ ਕਾਰਨ ਹਾਲਤ ਬਹੁਤ ਖਰਾਬ ਹੋ ਗਈ ਸੀ।
Funeral was to be done on the road in jalandhar
ਜਿਸ ਨੂੰ ਇਲਾਜ਼ ਲਈ ਜਲੰਧਰ ਦੇ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ ਅਤੇ ਜਿਥੇ ਉਸ ਦੀ ਇਲਾਜ਼ ਦੌਰਾਨ ਮੋਤ ਹੋ ਗਈ।