
ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕੀਤੇ ਰਾਜਿੰਦਰ ਨੂੰ ਅੱਜ ਅੰਮ੍ਰਿਤਸਰ ਅਦਾਲਤ ਵਿਚ ਕੀਤਾ ਗਿਆ ਸੀ ਪੇਸ਼
ਅੰਮ੍ਰਿਤਸਰ : ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਸਬ ਇੰਸਪੈਕਟਰ ਦੀ ਗੱਡੀ ਹੇਠਾਂ ਬੰਬ ਲਗਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਰਾਜਿੰਦਰ ਕੁਮਾਰ ਬਾਊ ਨੂੰ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਗਿਆ ਹੈ।
Rajinder Kumar sent to police custody
ਉਕਤ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅੱਜ ਇਥੇ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਰਾਜਿੰਦਰ ਕੁਮਾਰ ਨੂੰ 6 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿਤਾ ਹੈ। ਪੁਲਿਸ ਵਲੋਂ ਪੂਰੇ ਮਾਮਲੇ ਬਾਰੇ ਪੁੱਛਗਿੱਛ ਕੀਤੀ ਜਾਵੇਗੀ।