Ludhiana News : ਰਿਜਰਵੇਸ਼ਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ਼ ਬਸਪਾ ਦਾ ਲੁਧਿਆਣਾ ’ਚ ਪ੍ਰਦਰਸ਼ਨ

By : BALJINDERK

Published : Aug 21, 2024, 12:54 pm IST
Updated : Aug 21, 2024, 12:55 pm IST
SHARE ARTICLE
ਬਸਪਾ ਆਗੂ ਰੋਸ ਪ੍ਰਦਰਸ਼ਨ ਕਰਦੇ ਹੋਏ
ਬਸਪਾ ਆਗੂ ਰੋਸ ਪ੍ਰਦਰਸ਼ਨ ਕਰਦੇ ਹੋਏ

Ludhiana News :

Ludhiana News : ਰਿਜਰਵੇਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ਼ ਭਾਰਤ ਬੰਦ ਦੇ ਸੱਦੇ ਤਹਿਤ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਪ੍ਰਦਰਸ਼ਨ ਜਾਰੀ ਹਨ। ਉੱਥੇ ਹੀ ਬੀਐਸਪੀ ਵੱਲੋਂ ਸਥਾਨਕ ਭਾਰਤ ਚੌਂਕ ਵਿਖੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜੋ: Srinagar News : ਜੰਮੂ-ਕਸ਼ਮੀਰ ਦੇ ਖ਼ਾਸ ਹਲਕਿਆਂ 'ਚ ਸਿੱਖ ਉਮੀਦਵਾਰ ਲੜਨਗੇ ਚੋਣਾਂ  

ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ ਉਹ ਸ਼ਾਂਤਮਈ ਪ੍ਰਦਰਸ਼ਨ ਰਾਹੀ ਸੁਪਰੀਮ ਕੋਰਟ ਦੇ ਇੱਕ ਅਗਸਤ ਦੇ ਫੈਸਲੇ ਦਾ ਵਿਰੋਧ ਕਰ ਰਹੇ ਹਨ। ਜਿਸ ਰਾਹੀਂ ਸੰਵਿਧਾਨ ਵਿਚ ਰਾਖਵੇਂਕਰਨ ਸਬੰਧੀ ਤਜਵੀਜ ਨੂੰ ਨੁਕਸਾਨ ਪਹੁੰਚਿਆ ਹੈ। ਉਹਨਾਂ ਨੇ ਕਿਹਾ ਕਿ ਪਾਰਟੀ ਮੁਖੀ ਕੁਮਾਰੀ ਮਾਇਆਵਤੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਦਾ ਸ਼ਾਂਤੀਪੂਰਨ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਨਾਂ ਦੇ ਨਿਰਦੇਸ਼ਾਂ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। 

a

ਇਸ ਮੌਕੇ ਬਲਵਿੰਦਰ ਬਿੱਟਾ, ਸੂਬਾ ਸਕੱਤਰ, ਪੰਜਾਬ ਬਸਪਾ, ਬੂਟਾ ਸਿੰਘ ਸੰਗੋਵਾਲ, ਲੁਧਿਆਣਾ ਦਿਹਾਤੀ ਪ੍ਰਧਾਨ, ਬਸਪਾ, ਬਲਵਿੰਦਰ ਸਿੰਘ ਜੱਸੀ, ਕਾਜਕਾਰੀ ਪ੍ਰਧਾਨ, ਲੁਧਿਆਣਾ ਸ਼ਹਿਰੀ ਬਸਪਾ ਹਾਜ਼ਰ ਸਨ। 

(For more news apart from  BSP protest in Ludhiana against Supreme Court decision on reservation News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement