Punjab News: CM ਭਗਵੰਤ ਮਾਨ ਨੇ Sun Pharma ਦੇ CEO Mr. Damodharan Satagopan ਨਾਲ ਕੀਤੀ ਮੁਲਾਕਾਤ
Published : Aug 21, 2024, 1:00 pm IST
Updated : Aug 21, 2024, 1:00 pm IST
SHARE ARTICLE
CM Bhagwant Mann CEO of Sun Pharma Mr. Meeting with Damodharan Satagopan
CM Bhagwant Mann CEO of Sun Pharma Mr. Meeting with Damodharan Satagopan

Punjab News: Sun Pharma ਪਹਿਲਾਂ ਹੀ ਪੰਜਾਬ 'ਚ ਕੰਮ ਕਰ ਰਹੀ ਹੈ ਤੇ ਇਹਨਾਂ ਨੇ ਪੰਜਾਬ 'ਚ ਵਿਸਥਾਰ ਕਰਨ ਦੀ ਗੱਲ ਕੀਤੀ

 

Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਿਸ਼ਨ ਇਨਵੈਸਟਮੈਂਟ ਦੇ ਤਹਿਤ ਮੁੰਬਈ ਵਿੱਚ ਹਨ। ਉਹ ਇਸ ਦੌਰਾਨ ਉਹ ਵੱਡੇ ਕਾਰੋਬਾਰੀਆਂ ਤੇ ਫ਼ਿਲਮੀ ਜਗਤ ਦੀਆਂ ਹਸਤੀਆਂ ਨਾਲ ਮੁਲਾਕਾਤ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਵੀ ਦੇ ਰਹੇ ਹਨ। 

CM ਮਾਨ ਨੇ ਅੱਜ ਮੁੰਬਈ ਵਿਖੇ Sun Pharma ਦੇ CEO Mr. Damodharan Satagopan ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਨੇ ਉਨ੍ਹਾਂ ਦੇ ਨਾਲ ਮੁਲਕਾਤ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਸ਼ੇਅਰ ਕੀਤੀਆਂ ਹਨ ਅਤੇ ਲਿਖਿਆ ਹੈ ਕਿ ਅੱਜ ਮੁੰਬਈ ਵਿਖੇ ਵੱਡੇ ਸਨਅੱਤਕਾਰਾਂ ਨਾਲ ਮੀਟਿੰਗ ਦਰਮਿਆਨ Sun Pharma ਦੇ CEO Damodharan Satagopan ਨਾਲ ਮੁਲਾਕਾਤ ਕੀਤੀ।

Sun Pharma ਪਹਿਲਾਂ ਹੀ ਪੰਜਾਬ 'ਚ ਕੰਮ ਕਰ ਰਹੀ ਹੈ ਤੇ ਇਹਨਾਂ ਨੇ ਪੰਜਾਬ 'ਚ ਵਿਸਥਾਰ ਕਰਨ ਦੀ ਗੱਲ ਕੀਤੀ। ਜਿਸ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਸਿੱਧੇ-ਅਸਿੱਧੇ ਰੋਜ਼ਗਾਰ ਮਿਲੇਗਾ...SunPharma ਦੇ CEO ਨੇ ਪੰਜਾਬ 'ਚ ਵਪਾਰ ਕਰਨ ਲਈ ਸੁਖਾਵੇਂ ਮਹੌਲ ਦੀ ਗੱਲ ਕਹੀ ਤੇ ਪੰਜਾਬੀਆਂ ਦੀ ਵੀ ਜੰਮ ਕੇ ਸ਼ਲਾਘਾ ਕੀਤੀ...

 

..

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement