
ਮ੍ਰਿਤਕ ਸਤਨਾਮ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।
ਚੋਹਲਾ ਸਾਹਿਬ : ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ 2 ਨੌਜਵਾਨ ਘੜ ਵਿੱਚ ਵੜ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸਤਨਾਮ ਸਿੰਘ ਸੱਤਾ ਪੁੱਤਰ ਗੁਰਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਸਤਨਾਮ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।