ਦੇਸ਼ 'ਚ ਕੋਰੋਨਾ ਦੇ 30,256 ਨਵੇਂ ਮਾਮਲੇ, 295 ਮੌਤਾਂ
Published : Sep 21, 2021, 7:20 am IST
Updated : Sep 21, 2021, 7:20 am IST
SHARE ARTICLE
image
image

ਦੇਸ਼ 'ਚ ਕੋਰੋਨਾ ਦੇ 30,256 ਨਵੇਂ ਮਾਮਲੇ, 295 ਮੌਤਾਂ

ਨਵੀਂ ਦਿੱਲੀ, 20 ਸਤੰਬਰ : ਦੇਸ਼ ਵਿਚ ਕੋਰੋਨਾ ਦੇ 30,256 ਨਵੇਂ ਮਾਮਲੇ ਆਉਣ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 3,34,78,419 ਹੋ ਗਈ, ਜਦਕਿ ਇਲਾਜ ਅਧੀਨ ਰੋਗੀਆਂ ਦੀ ਗਿਣਤੀ ਘੱਟ ਕੇ 3,18,181 ਹੋ ਗਈ ਜੋ 183 ਦਿਨਾਂ ਵਿਚ ਸੱਭ ਤੋਂ ਘੱਟ ਹੈ | ਕੇਂਦਰੀ ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਦਿਤੀ | ਸਿਹਤ ਮੰਤਰਾਲੇ ਵਲੋਂ ਸੋਮਵਾਰ ਨੂੰ  ਜਾਰੀ ਅੰਕੜਿਆਂ ਮੁਤਾਬਕ ਲਾਗ ਨਾਲ 295 ਹੋਰ ਲੋਕਾਂ ਦੀ ਜਾਨ ਚਲੀ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 4,45,133 ਹੋ ਗਈ ਹੈ | ਕੋਰੋਨਾ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 97.72 ਫ਼ੀਸਦ ਹੈ | ਮੌਤ ਦਰ 1.33 ਫ਼ੀਸਦ ਹੈ |                    (ਪੀਟੀਆਈ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement