Charanjit Ahuja Passes Away: ਸੰਗੀਤ ਸਮਰਾਟ ਚਰਨਜੀਤ ਆਹੂਜਾ ਦਾ ਦੇਹਾਂਤ
Published : Sep 21, 2025, 8:11 pm IST
Updated : Sep 21, 2025, 8:11 pm IST
SHARE ARTICLE
Charanjit Ahuja Passes Away: Music Emperor Charanjit Ahuja Passes Away
Charanjit Ahuja Passes Away: Music Emperor Charanjit Ahuja Passes Away

ਕੈਂਸਰ ਦੀ ਬਿਮਾਰੀ ਤੋਂ ਸਨ ਪੀੜਤ

ਮੋਹਾਲੀ: ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਵਿੱਚ ਆਖਰੀ ਸਾਹ ਲਿਆ। ਪੰਜਾਬੀ ਸੰਗੀਤ ਜਗਤ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਸਮਰਾਟ ਜਨਾਬ ਚਰਨਜੀਤ ਆਹੂਜਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਚਰਨਜੀਤ ਆਹੂਜਾ ਨੇ ਅਮਰ ਚਮਕੀਲਾ ਤੋਂ ਲੈ ਕੇ ਸਰਦੂਲ ਸਿਕੰਦਰ ਤੇ ਰਣਜੀਤ ਬਾਵਾ ਤੇ ਹੋਰ ਕਲਾਕਾਰਾਂ ਨਾਲ ਕੰਮ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement