ਦਾਦੂਵਾਲ ਨੂੰ ਤੁਰਤ ਰਿਹਾਅ ਕੀਤਾ ਜਾਵੇ : ਭੋਮਾ, ਜੰਮੂ
Published : Oct 21, 2019, 8:58 am IST
Updated : Oct 21, 2019, 8:58 am IST
SHARE ARTICLE
Manjeet Singh Bhoma
Manjeet Singh Bhoma

ਕਲ ਤਲਵੰਡੀ ਸਾਬੋ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਾਕਿਸਤਾਨ ਤੋਂ ਆਏ ਨਗਰ ਕੀਰਤਨ ਦੇ ਪੁਲਿਸ ਵਲੋਂ ਬਾਬਾ ਬਲਜੀਤ ਸਿੰਘ ਦਾਦੂਵਾਲ ਦਰਸ਼ਨ ਨਾ ਕਰਨ ....

ਅੰਮ੍ਰਿਤਸਰ  (ਸੁਖਵਿੰਦਰਜੀਤ ਸਿੰਘ ਬਹੋੜੂ): ਕਲ ਤਲਵੰਡੀ ਸਾਬੋ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਾਕਿਸਤਾਨ ਤੋਂ ਆਏ ਨਗਰ ਕੀਰਤਨ ਦੇ ਪੁਲਿਸ ਵਲੋਂ ਬਾਬਾ ਬਲਜੀਤ ਸਿੰਘ ਦਾਦੂਵਾਲ ਦਰਸ਼ਨ ਨਾ ਕਰਨ ਦੇਣੇ ਫਿਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲੈਣਾ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮਨਾਉਣ ਤੋਂ ਰੋਕਿਆ ਜਾ ਸਕੇ।

Baljeet Singh DaduwalBaljeet Singh Daduwal

ਇਹ ਗ੍ਰਿਫ਼ਤਾਰੀ ਬਿਲਕੁਲ ਸਿਆਸੀ ਹਿਤਾਂ ਤੋਂ ਪ੍ਰੇਰਿਤ ਹੈ। ਇਹ ਕਾਂਗਰਸ ਸਰਕਾਰ ਅਤੇ ਬਾਦਲਾਂ ਦੀ ਪੱਕੀ ਯਾਰੀ ਤੇ ਇਕ ਹੋਰ ਪੁਖ਼ਤਾ ਮੋਹਰ ਲਗਾ ਦਿਤੀ ਹੈ ਅਤੇ  ਇਹ ਗੱਲ ਸਾਬਤ ਹੋ ਚੁਕੀ ਹੈ ਕਿ ਬਾਦਲਾਂ ਨੇ ਇਕ ਪਾਸੇ ਆਰ ਐਸ ਐਸ ਅੱਗੇ ਗੋਡੇ ਟੇਕੇ ਹੋਏ ਹਨ ਅਤੇ ਦੂਜੇ ਪਾਸੇ ਕਾਂਗਰਸ ਨਾਲ ਲੰਬੀ ਯਾਰੀ ਨਿਭਾ ਕੇ ਅਪਣੀ ਜ਼ਮੀਰ ਦੇ ਖ਼ਾਲੀ ਹੋਣ ਦਾ ਸਬੂਤ ਵੀ ਦਿਤਾ ਹੈ।

ਇਹ ਵਿਚਾਰ ਇਕ ਸਾਂਝੇ ਬਿਆਨ ਰਾਹੀਂ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ, ਮੁੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ, ਸਲਾਹਕਾਰ ਸਤਨਾਮ ਸਿੰਘ ਕੰਡਾ ਅਤੇ ਬਲਵਿੰਦਰ ਸਿੰਘ ਖੋਜਕੀਪੁਰ ਤੇ ਸ.ਕੁਲਦੀਪ ਸਿੰਘ ਮਜੀਠੀਆਂ ਪ੍ਰਧਾਨ ਨੇ ਪ੍ਰਗਟ ਕੀਤੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement