CIA ਨੇ ਯੂਕੋ ਬੈਂਕ ਡਕੈਤੀ ਦੇ ਭਗੌੜੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

By : GAGANDEEP

Published : Oct 21, 2022, 6:09 pm IST
Updated : Oct 21, 2022, 6:09 pm IST
SHARE ARTICLE
photo
photo

1 ਲੱਖ ਦੀ ਨਕਦੀ, ਸੋਨੇ ਦੇ ਗਹਿਣੇ ਤੇ ਰਿਵਾਲਵਰ ਬਰਾਮਦ

 

ਜਲੰਧਰ: ਇੰਡਸਟਰੀਜ਼ ਏਰੀਆ ਸਥਿਤ ਯੂਕੋ ਬੈਂਕ ਨੂੰ ਕਰੀਬ 2 ਮਹੀਨੇ ਪਹਿਲਾਂ ਲੁਟੇਰਿਆਂ ਨੇ ਲੁੱਟ ਲਿਆ ਸੀ। ਜਿਸ ਵਿੱਚ ਉਹਨਾਂ ਨੇ ਉੱਥੇ ਮੌਜੂਦ ਸਟਾਫ਼ ਅਤੇ ਲੋਕਾਂ ਨੂੰ ਬੰਧਕ ਬਣਾ ਕੇ ਬੈਂਕ ਵਿੱਚੋਂ ਕਰੀਬ 14 ਲੱਖ ਰੁਪਏ ਲੁੱਟ ਲਏ ਅਤੇ ਉੱਥੇ ਮੌਜੂਦ ਔਰਤ ਦੇ ਸੋਨੇ ਦੇ ਗਹਿਣੇ ਵੀ ਖੋਹ ਕੇ ਫਰਾਰ ਹੋ ਗਏ। ਜਿਸ ਵਿੱਚ ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਿੰਨਾਂ ਮੁਲਜ਼ਮਾਂ ਕੋਲੋਂ ਲੱਖਾਂ ਰੁਪਏ ਵੀ ਬਰਾਮਦ ਕੀਤੇ ਗਏ ਹਨ। ਪਰ ਇਸ ਡਕੈਤੀ ਦਾ ਸਰਗਨਾ ਗੁਰਪ੍ਰੀਤ ਸਿੰਘ ਉਰਫ ਗੋਪੀ ਫਰਾਰ ਸੀ। ਜਿਸ ਨੂੰ ਅੱਜ ਸੀ.ਆਈ.ਏ ਸਟਾਫ ਨੇ ਫੜ ਲਿਆ।

ਜਾਣਕਾਰੀ ਦਿੰਦਿਆਂ ਡੀਸੀਪੀ ਜਸਕਰਨ ਜੀਤ ਸਿੰਘ ਤੇਜਾ ਨੇ ਦੱਸਿਆ ਕਿ ਗੋਪੀ ਪਿਛਲੇ ਦੋ ਮਹੀਨਿਆਂ ਤੋਂ ਫ਼ਰਾਰ ਸੀ। ਜਿਸ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਕੋਲੋਂ ਇਕ ਲੱਖ ਦੀ ਨਕਦੀ, ਸੋਨੇ ਦੇ ਗਹਿਣੇ ਅਤੇ ਰਿਵਾਲਵਰ ਵੀ ਬਰਾਮਦ ਹੋਇਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement