ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਕ ਸਾਲ 'ਚ ਦੂਜੇ ਜਵਾਨ ਪੁੱਤ ਦੀ ਹੋਈ ਮੌਤ

By : GAGANDEEP

Published : Oct 21, 2023, 4:38 pm IST
Updated : Oct 21, 2023, 4:43 pm IST
SHARE ARTICLE
PHOTO
PHOTO

ਨੌਜਵਾਨ ਦੀ ਸੈੱਲ ਘਟਣ ਨਾਲ ਹੋਈ ਮੌਤ

 

ਸੇਰਪੁਰ: ਹੁਸ਼ਿਆਰਪੁਰ ਦੇ ਸੇਰਪੁਰ 'ਚ ਇਕ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਦਰਅਸਲ ਪ੍ਰਵਾਰ ਦੇ ਇਕ ਸਾਲ ਦੇ ਅੰਦਰ-ਅੰਦਰ ਉਨ੍ਹਾਂ ਦੇ ਦੂਜੇ ਨੌਜਵਾਨ ਪੁੱਤਰ ਦੀ ਵੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ (27) ਪੁੱਤਰ ਤੇਜਾ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਅਬੋਹਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਾਨਸਿਕ ਤੌਰ 'ਤੇ ਸੀ ਪ੍ਰੇਸ਼ਾਨ 

ਮ੍ਰਿਤਕ ਦੀ ਸੈਲ ਘਟਣ ਨਾਲ ਮੌਤ ਹੋ ਗਈ।  ਜ਼ਿਕਰਯੋਗ ਹੈ ਆਪ ਆਗੂ ਤੇਜਾ ਸਿੰਘ ਦੇ ਵੱਡੇ ਨੌਜਵਾਨ ਪੁੱਤਰ ਨਵਦੀਪ ਸਿੰਘ (35) ਦੀ ਨਵੰਬਰ 2022 ’ਚ ਅਚਨਚੇਤ ਅਟੈਕ ਹੋਣ ਨਾਲ ਮੌਤ ਹੋ ਗਈ ਸੀ। ਇਸ ਖ਼ਬਰ ਨੂੰ ਸੁਣਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ: ਚਾਰ ਸਾਲ ਬਾਅਦ ਪਾਕਿਸਤਾਨ ਪਰਤੇ ਨਵਾਜ਼ ਸ਼ਰੀਫ, ਏਅਰਪੋਰਟ 'ਤੇ ਲੱਗੇ ਨਾਅਰੇ 

ਹਰਦੀਪ ਸਿੰਘ ਦੀ ਹੋਈ ਇਸ ਬੇਵਕਤੀ ਮੌਤ ’ਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਵਿਛੜੀ ਰੂਹ ਨੂੰ ਆਪਣੇ ਚਰਨਾਂ ’ਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement