ਝੋਨੇ ਦੀ ਖਰੀਦ ਨੂੰ ਲੈ ਕੇ CM ਮਾਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਖ਼ਰੀਦ ਤੇ ਲਿਫਟਿੰਗ 'ਚ ਹੋਰ ਤੇਜ਼ੀ ਲਿਆਉਣ ਦੇ ਹੁਕਮ
Published : Oct 21, 2024, 9:24 pm IST
Updated : Oct 21, 2024, 9:24 pm IST
SHARE ARTICLE
CM Mann held a meeting with the officials regarding the purchase of paddy, ordered to speed up the purchase and lifting.
CM Mann held a meeting with the officials regarding the purchase of paddy, ordered to speed up the purchase and lifting.

'ਮੰਡੀਆਂ ਦੀ ਖੁਦ ਮਾਨੀਟਰਿੰਗ ਕਰ ਰਿਹਾ...ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਾਡੀ ਸਰਕਾਰ ਵਚਨਬੱਧ'

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਝੋਨੇ ਦੀ ਖਰੀਦ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੇ ਵਿੱਚ ਮੰਡੀਆਂ ‘ਚ ਪੁਖ਼ਤਾ ਪ੍ਰਬੰਧਾਂ 'ਤੇ ਵਿਚਾਰ ਚਰਚਾ ਹੋਈ। ਇਸ ਤੋਂ ਇਲਾਵਾ ਸੀਐਮ ਮਾਨ ਨੇ ਕਿਹਾ ਕਿ ਉਹ ਮੰਡੀਆਂ ਦੀ ਖੁਦ  ਮਾਨੀਟਰਿੰਗ ਕਰ ਰਹੇ ਹਨ। ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਵਚਨਬੱਧ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਵਿੱਚ ਲਿਖਿਆ ਹੈ ਕਿ ਅੱਜ ਝੋਨੇ ਦੀ ਫ਼ਸਲ ਦੀ ਖ਼ਰੀਦ ਨੂੰ ਲੈ ਕੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ... ਮੰਡੀਆਂ ‘ਚ ਪੁਖ਼ਤਾ ਪ੍ਰਬੰਧਾਂ 'ਤੇ ਵਿਚਾਰ ਚਰਚਾ ਹੋਈ... ਅਧਿਕਾਰੀਆਂ ਨੂੰ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਤੇ ਲਿਫਟਿੰਗ 'ਚ ਹੋਰ ਤੇਜ਼ੀ ਲਿਆਉਣ ਲਈ ਕਿਹਾ... ਮੰਡੀਆਂ ਦੀ ਮੈਂ ਖ਼ੁਦ ਮਾਨੀਟਰਿੰਗ ਕਰ ਰਿਹਾ ਹਾਂ... ਕਿਸਾਨ ਭਰਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖ਼ੁਆਰੀ ਨਹੀਂ ਹੋਣ ਦਿੱਤੀ ਜਾਵੇਗੀ... ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਸਾਡੀ ਸਰਕਾਰ ਵਚਨਬੱਧ ਹੈ...

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement