ਵਿਵਾਦ ਤੋਂ ਸਿਆਸੀ ਰੋਟੀਆਂ ਸੇਕਣ ਵਾਲਿਆਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
Published : Oct 21, 2024, 7:26 pm IST
Updated : Oct 21, 2024, 7:26 pm IST
SHARE ARTICLE
Giani Harpreet Singh's big statement about those who bake political bread from the controversy
Giani Harpreet Singh's big statement about those who bake political bread from the controversy

"ਸ਼੍ਰੋਮਣੀ ਅਕਾਲੀ ਦਲ ਆਪਣੇ ਆਪ ਨੂੰ ਮਜ਼ਬੂਤ ਕਰਨ ਵੱਲ ਦੇਵੇ ਧਿਆਨ"

ਅੰਮ੍ਰਿਤਸਰ:  ਅੰਮ੍ਰਿਤਸਰ ਵਿਖੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੁਬਈ ਤੋਂ ਅੰਮ੍ਰਿਤਸਰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪੁੱਜੇ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੇ ਆਪ ਨੂੰ ਮਜ਼ਬੂਤ ਕਰਨਾ ਚਾਹੀਦਾ ਉਨ੍ਹਾ ਨੇ ਕਿਹਾ ਕਿ ਮਸਲੇ ਸੁਲਝਾਣੇ ਚਾਹੀਦੇ ਹਣ ਮਸਲੇ ਉਲਝਣੇ ਨਹੀਂ ਚਾਹੀਦੈ।

ਉਨ੍ਹਾਂ ਨੇ ਕਿਹਾ ਹੈ ਕਿ ਮਸਲੇ ਜਿੰਨੇ ਜਿਆਦਾ ਉਲਝਣਗੇ ਉਨ੍ਹਾ ਜਿਆਦਾ ਜਿਹੜਾ ਮਾਹੌਲ ਖਰਾਬ ਹੁੰਦੇ ਹਨ। ਉਨ੍ਹਾਂ ਨੇ ਖੁਦ ਵੀ ਕਿਹਾ ਸੀ ਕਿ ਮੈਨੂੰ ਅਹੁਦੇ ਦਾ ਬਹੁਤਾ ਲਾਲਚ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਅਕਾਲ ਪੁਰਖ ਸੱਚੇ ਪਾਤਸ਼ਾਹ ਨੇ ਕਥਾ ਦਾ ਗੁਣ ਦਿੱਤਾ ਹੈ ਤੇ ਕਥਾ ਕਰਕੇ ਪਰਿਵਾਰ ਦਾ ਪਾਲਣ ਕਰ ਸਕਦਾ ਹਾਂ।
 ਜਥੇਦਾਰ ਨੇ ਕਿਹਾ ਕਿ ਇਵੇ ਦੇ ਬਿਆਨ ਦੇਣੇ ਕਿਸੇ ਨੂੰ ਸ਼ੋਭਾ ਨਹੀਂ ਦਿੰਦੇ ਚਾਹੇ ਉਹ ਸਿਆਸਤਦਾਨ ਹੋਵੇ ਚਾਹੇ ਉਹ ਧਾਰਮਿਕ ਸੰਸਥਾ ਦਾ ਬੰਦਾ ਹੋਵੇ।  ਉਨ੍ਹਾਂ ਨੇ ਕਿਹਾ ਹੈ ਕਿ ਜਿਹੜਾ ਵੀ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣਿਆ ਜਾਵੇ ਉਹ ਠੀਕ ਹੈ ਅਤੇ ਜੋ ਪਹਿਲਾ ਵੀ ਸੇਵਾ ਕਰਕੇ ਗਏ ਹਨ ਉਹ ਸਾਡੇ ਲਈ ਸਨਮਾਨ ਯੋਗ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement