Gurdaspur Accident News: ਬੱਚਿਆਂ ਨਾਲ ਭਰੀ ਸਕੂਲ ਵੈਨ ਤੇ ਪਿਕਅੱਪ ਗੱਡੀ 'ਚ ਹੋਈ ਜ਼ਬਰਦਸਤ ਟੱਕਰ
Published : Oct 21, 2024, 3:29 pm IST
Updated : Oct 21, 2024, 3:29 pm IST
SHARE ARTICLE
Gurdaspur Accident News
Gurdaspur Accident News

Gurdaspur Accident News: ਗੱਡੀ 'ਚ ਸਵਾਰ 4 ਲੋਕ ਹੋਏ ਗੰਭੀਰ ਜ਼ਖ਼ਮੀ

Gurdaspur Accident News: ਗੁਰਦਾਸਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਹਿਆਤ 'ਚ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਸਕੂਲ ਵੈਨ ਅਤੇ ਪਿਕਅੱਪ ਗੱਡੀ 'ਚ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ।

 ਟੱਕਰ ਇੰਨੀ ਭਿਆਨਕ ਸੀ ਕਿ ਪਿਕਅਪ ਗੱਡੀ ਸੜਕ 'ਤੇ ਪਲਟ ਗਈ ਅਤੇ ਗੱਡੀ 'ਚ ਸਵਾਰ 4 ਲੋਕ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਹਾਦਸੇ ਦੌਰਾਨ ਸਕੂਲ ਵੈਨ 'ਚ ਬੱਚੇ ਵੀ ਸਵਾਰ ਸਨ, ਜੋ ਵਾਲ-ਵਾਲ ਬਚੇ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement