ਬੈਂਸ ਖਿਲਾਫ ਲੱਗੇ ਜਬਰ ਜਨਾਹ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਮਹਿਲਾ ਅਧਿਕਾਰੀ ਦਾ ਤਬਾਦਲਾ
Published : Nov 21, 2020, 6:28 pm IST
Updated : Nov 21, 2020, 6:28 pm IST
SHARE ARTICLE
Kanwardeep Kaur
Kanwardeep Kaur

ਵਿਧਾਇਕ ਬੈਂਸ 'ਤੇ ਦੋਸ਼ ਲਗਾਉਣ ਵਾਲੀ ਔਰਤ ਨੂੰ ਪੁਲਿਸ ਵਲੋਂ ਸੁਰੱਖਿਆ ਵੀ ਪ੍ਰਦਾਨ ਕੀਤੀ ਗਈ ਹੈ

ਲੁਧਿਆਣਾ - ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਲੱਗੇ ਜਬਰ ਜਨਾਹ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਮਹਿਲਾ ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਇਨ੍ਹਾਂ ਦੋਸ਼ਾਂ ਦੀ ਜਾਂਚ ਦਾ ਕੰਮ ਜੁਆਇੰਟ ਪੁਲਿਸ ਕਮਿਸ਼ਨਰ ਮੈਡਮ ਕੰਵਰਦੀਪ ਕੌਰ ਆਈ ਪੀ ਐੱਸ ਨੂੰ ਸੌਂਪਿਆ ਸੀ ਅਤੇ ਉਹ ਮਾਮਲੇ ਦੀ ਜਾਂਚ ਕਰ ਰਹੇ ਸਨ।

Simarjit Singh BainsSimarjit Singh Bains

ਇਸ ਦੌਰਾਨ ਅੱਜ ਮੈਡਮ ਕੰਵਰਦੀਪ ਕੌਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਕਪੂਰਥਲਾ ਦੀ ਪੁਲਿਸ ਮੁਖੀ ਲਗਾਇਆ ਗਿਆ ਹੈ। ਇਸ ਦੌਰਾਨ ਵਿਧਾਇਕ ਬੈਂਸ 'ਤੇ ਦੋਸ਼ ਲਗਾਉਣ ਵਾਲੀ ਔਰਤ ਨੂੰ ਪੁਲਿਸ ਵਲੋਂ ਸੁਰੱਖਿਆ ਵੀ ਪ੍ਰਦਾਨ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement