ਪੰਜਾਬ ਸਰਕਾਰ ਵਲੋਂ ਕਈ ਪੁਲਿਸ ਅਫ਼ਸਰਾਂ ਦੇ ਹੋਏ ਤਬਾਦਲੇ
Published : Nov 21, 2020, 3:19 pm IST
Updated : Nov 21, 2020, 3:19 pm IST
SHARE ARTICLE
transfer
transfer

ਇਸ ਸਾਲ ਲੁਧਿਆਣਾ ਵਿਖੇ ਤਿੰਨ ਆਈ. ਪੀ. ਐਸ. ਅਤੇ ਚਾਰ ਪੀ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਲੁਧਿਆਣਾ-  ਪੰਜਾਬ ਸਰਕਾਰ ਵਲੋਂ ਅੱਜ ਸੂਬੇ 'ਚ ਬਹੁਤ ਸਾਰੇ ਅਹੁਦਿਆਂ ਤੇ ਤਬਾਦਲੇ ਕੀਤੇ ਜਾਂਦੇ ਹਨ।  ਇਸ ਸਾਲ ਲੁਧਿਆਣਾ ਵਿਖੇ ਤਿੰਨ ਆਈ. ਪੀ. ਐਸ. ਅਤੇ ਚਾਰ  ਪੀ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

trnsfer
 

 ਇਨ੍ਹਾਂ ਵਿੱਚ ਜਸਪ੍ਰੀਤ ਸਿੰਘ (IPS), ਗੁਰਮੀਤ ਚੋਹਾਨ (IPS), ਕੰਵਰਦੀਪ ਕੌਰ (IPS), ਸੰਦੀਪ ਗੋਇਲ (PPS), ਹਰਪ੍ਰੀਤ ਸਿੰਘ   (PPS), ਬਲਵਿੰਦਰ ਸਿੰਘ (PPS), ਵਰਿੰਦਰਜੀਤ ਸਿੰਘ (PPS) ਦੇ ਨਾਮ ਸ਼ਾਮਿਲ ਹਨ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement