ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚੋਂ ਮੋਬਾਈਲ ਸਮੇਤ ਮਿਲਿਆ ਹੋਰ ਸਾਮਾਨ
Published : Nov 21, 2021, 1:32 pm IST
Updated : Nov 21, 2021, 1:32 pm IST
SHARE ARTICLE
File  photo
File photo

ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਕੀਤਾ ਦਰਜ

 

ਫ਼ਿਰੋਜ਼ਪੁਰ: ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿੱਚੋਂ ਇੱਕ ਵਾਰ ਫਿਰ ਮੋਬਾਈਲ ਫ਼ੋਨ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ। ਹੈਰਾਨੀ ਦੀ ਗੱਲ ਹੈ ਕਿ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਥਾਣਾ ਸਿਟੀ ਦੇ ਐਸ.ਐਚ.ਓ ਮਨੋਜ ਕੁਮਾਰ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਗੁਰਨਾਮ ਸਿੰਘ ਅਤੇ ਬੇਅੰਤ ਸਿੰਘ ਦੇ ਪੱਤਰਾਂ ਤੋਂ ਬਾਅਦ ਥਾਣਾ ਸਿਟੀ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

 

 

jail
jail

ਦੱਸ ਦੇਈਏ ਕਿ ਜੇਲ੍ਹ ਦੇ ਅੰਦਰੋਂ 4 ਪੈਕੇਟ ਬਰਾਮਦ ਹੋਏ ਹਨ। ਜਿਸ ਵਿੱਚ 21 ਮੋਬਾਈਲ ਫੋਨ, 6 ਚਾਰਜਰ ਅਤੇ 8 ਹੈੱਡਫੋਨ ਸਮੇਤ 2 ਕੇਬਲ ਬਰਾਮਦ ਕੀਤੇ ਗਏ ਹਨ। ਦਰਅਸਲ, ਜੇਲ੍ਹ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ 4 ਪੈਕਟ ਅਤੇ ਸੁੱਟੇ ਗਏ ਹਨ, ਜਿਨ੍ਹਾਂ ਵਿੱਚੋਂ 21 ਮੋਬਾਈਲ ਫੋਨ, 6 ਚਾਰਜਰ ਲੀਡ, 8 ਹੈੱਡਫੋਨ ਅਤੇ 2 ਕੇਬਲ ਬਰਾਮਦ ਹੋਏ ਹਨ।

PrisonPrison

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement