
ਸਰਕਾਰ ਵਲੋਂ ਇੱਕ ਲਿਸਟ ਵੀ ਜਾਰੀ ਕੀਤੀ ਗਈ ਹੈ ਜਿਸ ਵਿਚ ਇਸ ਬਾਬਤ ਸਾਰੀ ਜਾਣਕਾਰੀ ਦਿਤੀ ਗਈ ਹੈ।
ਚੰਡੀਗੜ੍ਹ : ਏ.ਆਈ.ਸੀ.ਸੀ. ਸੋਸ਼ਲ ਮੀਡੀਆ ਵਿਭਾਗ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪੰਜਾਬ ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ਦੇ ਵਿਧਾਨ ਸਭਾ ਇੰਚਾਰਜਾਂ ਅਤੇ ਵਿਧਾਨ ਸਭਾ ਮੈਂਬਰਾਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿਤੀ ਹੈ।
punjab congress
ਸਰਕਾਰ ਵਲੋਂ ਇੱਕ ਲਿਸਟ ਵੀ ਜਾਰੀ ਕੀਤੀ ਗਈ ਹੈ ਜਿਸ ਵਿਚ ਇਸ ਬਾਬਤ ਸਾਰੀ ਜਾਣਕਾਰੀ ਦਿਤੀ ਗਈ ਹੈ। ਦੱਸ ਦੇਈਏ ਕਿ ਇਸ ਸੂਚੀ ਵਿਚ 47 ਦੇ ਨਾਮ ਸ਼ਾਮਲ ਹਨ।
punjab congress
ਜਿਥੋਂ ਇਹ ਇੰਚਾਰਜ ਅਤੇ ਮੈਂਬਰ ਲਗਾਏ ਗਏ ਹਨ ਉਨ੍ਹਾਂ ਵਿਚ ਅੰਮ੍ਰਿਤਸਰ, ਮਾਨਸਾ, ਤਰਨ ਤਾਰਨ, ਪਠਾਨਕੋਟ ਅਤੇ ਗੁਰਦਸਪੂਰ ਆਦਿ ਜ਼ਿਲ੍ਹੇ ਸ਼ਾਮਲ ਹਨ।